07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਅਧਿਆਪਕ ਦਿਵਸ ਮਨਾਇਆ

ਸਠਿਆਲਾ, 6 ਸਤੰਬਰ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਭਾਰਤ ਦੇ ਉਪ-ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਦੀ ਯਾਦ ਵਿਚ ਅੱਜ ਰਾਸ਼ਟਰੀ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ।

ਅਜੀਤ ਡੈਸਕ 07-09-2026
ਸਠਿਆਲਾ, 6 ਸਤੰਬਰ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਭਾਰਤ ਦੇ ਉਪ-ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਦੀ ਯਾਦ ਵਿਚ ਅੱਜ ਰਾਸ਼ਟਰੀ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਪ੍ਰਿੰ: ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਅਧਿਆਪਕ ਦਿਵਸ ’ਤੇ ਅਧਿਆਪਕਾਂ ਦੇ ਸਨਮਾਨ ਲਈ ਸਮਾਗਮ ‘ਚ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਹਨ। ਇਸ ਮੌਕੇ ਤੇ ਲੈਕ: ਰਾਜਿੰਦਰ ਸਿੰਘ ,ਮਨਦੀਪ ਕੌਰ, ਹਰਪ੍ਰੀਤ ਕੌਰ,ਗਗਨਦੀਪ ਕੌਰ, ਸੁਖਬੀਰ ਕੌਰ, ਜਸਬੀਰ ਕੌਰ, ਦਲਜੀਤ ਕੌਰ, ਸੁਖਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਲਾ ਪਿੰਡ ਤੋਂ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸੇਂਟ ਸੋਲਜਰ ਪਬਲਿਕ ਸੀਨੀ: ਸੈਕੰ: ਸਕੂਲ ਠੱਠੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।