ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਦਿਆਰਥੀਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਹੁਨਰਾਂ ਨਾਲ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਹਾਈ ਸਕੂਲ ਵਿਚ ਸ਼ੁਰੂ ਕੀਤੇ ਗਏ ‘ਸੰਤ ਬਾਬਾ ਨਿਧਾਨ ਸਿੰਘ ਜੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਵੈਲਫੇਅਰ ਟਰੱਸਟ ਦੇ ਪ੍ਰਧਾਨ ਸੰਤ ਬਾਬਾ ਨਰਿੰਦਰ ਸਿੰਘ ਨਾਂਦੇੜ ਗੁਰਦੁਆਰਾ ਲੰਗਰ ਸਾਹਿਬ ਵਾਲੇ ਅਤੇ ਜਥੇਦਾਰ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਮਨਮਾੜ ਦੇ ਕਰ-ਕਮਲਾਂ ਨਾਲ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰੀਮਾਨ ਆਨੰਦ ਗੋਵਿਲਕਰ, ਡਾ.
ਅਜੀਤ ਡੈਸਕ
08-09-2026