16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅੰਮ੍ਰਿਤਸਰ ਦਿਹਾਤੀ ਪ੍ਰਧਾਨ ਸਾਬੀ ਛੱਜਲਵੱਡੀ ਦੀ ਅਗਵਾਈ ’ਚ ਕਿਸਾਨ ਕਾਂਗਰਸ ਦਾ ਵੱਡਾ ਜਥਾ ਧਰਨੇ ’ਚ ਹੋਇਆ ਸ਼ਾਮਿਲ

ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ) ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਦਿਹਾਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੀ ਅਗਵਾਈ ਹੇਠ ਕਿਸਾਨ ਕਾਂਗਰਸ ਦਾ ਵੱਡਾ ਜਥਾ ਚੰਡੀਗੜ੍ਹ ਵਿਖੇ ਲਗਾਏ ਗਏ ਰੋਸ ਧਰਨੇ ਵਿਚ ਸ਼ਾਮਿਲ ਹੋਇਆ। ਇਸ ਮੌਕੇ ਕਿਸਾਨ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ।

ਅਜੀਤ ਡੈਸਕ 16-09-2026
ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ) ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਦਿਹਾਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੀ ਅਗਵਾਈ ਹੇਠ ਕਿਸਾਨ ਕਾਂਗਰਸ ਦਾ ਵੱਡਾ ਜਥਾ ਚੰਡੀਗੜ੍ਹ ਵਿਖੇ ਲਗਾਏ ਗਏ ਰੋਸ ਧਰਨੇ ਵਿਚ ਸ਼ਾਮਿਲ ਹੋਇਆ। ਇਸ ਮੌਕੇ ਕਿਸਾਨ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ । ਇਸ ਮੌਕੇ ਹਰਿੰਦਰ ਪਾਲ ਸਿੰਘ ਮੱਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਦੇਵ ਸਿੰਘ ਇਕਲਗੱਡਾ, ਰੋਬਿਨ ਮਾਨ ਸਾਬਕਾ ਪ੍ਰਧਾਨ, ਸੂਬੇਦਾਰ ਗੁਲਜ਼ਾਰ ਸਿੰਘ, ਦਲਬੀਰ ਸਿੰਘ, ਭੁਪਿੰਦਰ ਸਿੰਘ, ਦਲਬੀਰ ਸਿੰਘ ਸਮੇਤ ਕਿਸਾਨ ਕਾਂਗਰਸ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 23 ਨੂੰ ਜੰਡਿਆਲਾ ਗੁਰੂ ਵਿਚ ਹੋਣ ਵਾਲੀ ਰੈਲੀ ਵਿਰੋਧੀਆਂ ਦੇ ਹੋਸ਼ ਉਡਾ ਦੇਵੇਗੀ-ਬਿੱਲਾ ਛਾਪਿਆਂ ਵਾਲੀ ਅਗਲੀ ਖ਼ਬਰ ਐੱਨ.ਡੀ.ਆਰ.ਐੱਫ. ਵਲੋਂ ਭਲਾ ਪਿੰਡ ਵਿਖੇ ਆਫ਼ਤ ਪ੍ਰਬੰਧਨ, ਮੁੱਢਲੀ ਸਹਾਇਤਾ ਅਤੇ ਬਚਾਅ ਤਕਨੀਕਾਂ ਸੰਬੰਧੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।