17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਯੂਥ ਵਿੰਗ, ਇਸਤਰੀ ਵਿੰਗ, ਨੂੰ ਮਜ਼ਬੂਤ ਬਣਾਉਣ ਲਈ ਮੀਟਿੰਗ

ਰਈਆ, 15 ਸਤੰਬਰ (ਸ਼ਰਨਬੀਰ ਸਿੰਘ ਕੰਗ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਯੂਥ ਵਿੰਗ ਅਤੇ ਇਸਤਰੀ ਵਿੰਗ ਨੂੰ ਮਜ਼ਬੂਤ ਬਣਾਉਣ ਲਈ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਤੋਂ ਇਲਾਵਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਜਿਲ੍ਹਾ ਯੂਥ ਪ੍ਰਧਾਨ ਜੁਗਰਾਜ ਸਿੰਘ ਉਦੋਨੰਗਲ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਪਰਮਜੀਤ ਕੌਰ ਰਈਆ, ਖ਼ਜਾਨਚੀ ਬੀਬੀ ਗੁਰਮੀਤ ਕੌਰ ਰਈਆ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਜਗਦੀਪ ਸਿੰਘ ਨਾਗੋਕੇ, ਬਲਵੰਤ ਸਿੰਘ ਵਜ਼ੀਰ ਭੁੱਲਰ, ਰਾਜਬੀਰ ਸਿੰਘ ਰਈਆ, ਬੀਬੀ ਰਣਜੀਤ ਕੌਰ ਤਿੰਮੋਵਾਲ, ਪਲਵਿੰਦਰ ਸਿੰਘ ਸਕਿਆਂਵਾਲੀ, ਦਲੀਪ ਸਿੰਘ ਏਕਲਗੱਡਾ, ਮਨਜਿੰਦਰ ਸਿੰਘ ਰਾਮਪੁਰ, ਗੁਰਸੇਵਕ ਸਿੰਘ ਸਠਿਆਲਾ, ਕਾਰਜ ਸਿੰਘ ਅੱਲੋਵਾਲ, ਸੁਖਦੇਵ ਸਿੰਘ ਅੱਲੋਵਾਲ, ਬਲਵਿੰਦਰ ਸਿੰਘ ਕੋਟਲੀ, ਬਲਵਿੰਦਰ ਸਿੰਘ ਸੰਘਰਕੋਟ, ਬਾਬਾ ਬੱਲੀ ਮੀਆਂਵਿੰਡ, ਦਲਬੀਰ ਸਿੰਘ ਦੌਲੋਨੰਗਲ, ਅੰਗ੍ਰੇਜ਼ ਸਿੰਘ ਸੰਘਰਕੋਟ, ਜਗਤਾਰ ਸਿੰਘ ਚੀਮਾਂਬਾਠ, ਵਿਰਸਾ ਸਿੰਘ ਜਲਾਲਾਬਾਦ, ਪੁਨੀਤ ਸਿੰਘ ਜਲਾਲਾਬਾਦ, ਸੁਖਜਿੰਦਰ ਸਿੰਘ ਛੱਜਲਵੱਡੀ, ਗੁਰਪ੍ਰੀਤ ਸਿੰਘ ਸਰਲੀ, ਸਤਨਾਮ ਸਿੰਘ ਮੀਆਂਵਿੰਡ , ਜਗਬੀਰ ਸਿੰਘ ਬਾਬਾ ਬਕਾਲਾ, ਹਰਮਨਜੀਤ ਸਿੰਘ ਬਾਬਾ ਬਕਾਲਾ, ਪੀ.

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਯੂਥ ਵਿੰਗ ਅਤੇ ਇਸਤਰੀ ਵਿੰਗ ਨੂੰ ਮਜ਼ਬੂਤ ਬਣਾਉਣ ਲਈ ਖਾਨਪੁਰ ਦੀ ਅਗਵਾਈ ਹੇਠ ਹੋਈ ਵਿਸ਼ਾਲ ਮੀਟਿੰਗ ਦਾ ਦ੍ਰਿਸ਼ ਤਸਵੀਰ : ਸ਼ਰਨਬੀਰ ਸਿੰਘ ਕੰਗ 16-09-2026
ਰਈਆ, 15 ਸਤੰਬਰ (ਸ਼ਰਨਬੀਰ ਸਿੰਘ ਕੰਗ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਯੂਥ ਵਿੰਗ ਅਤੇ ਇਸਤਰੀ ਵਿੰਗ ਨੂੰ ਮਜ਼ਬੂਤ ਬਣਾਉਣ ਲਈ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਤੋਂ ਇਲਾਵਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਜਿਲ੍ਹਾ ਯੂਥ ਪ੍ਰਧਾਨ ਜੁਗਰਾਜ ਸਿੰਘ ਉਦੋਨੰਗਲ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਬੀਬੀ ਪਰਮਜੀਤ ਕੌਰ ਰਈਆ, ਖ਼ਜਾਨਚੀ ਬੀਬੀ ਗੁਰਮੀਤ ਕੌਰ ਰਈਆ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਸਰਕਲ ਪ੍ਰਧਾਨ ਦਿਲਬਾਗ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਜਗਦੀਪ ਸਿੰਘ ਨਾਗੋਕੇ, ਬਲਵੰਤ ਸਿੰਘ ਵਜ਼ੀਰ ਭੁੱਲਰ, ਰਾਜਬੀਰ ਸਿੰਘ ਰਈਆ, ਬੀਬੀ ਰਣਜੀਤ ਕੌਰ ਤਿੰਮੋਵਾਲ, ਪਲਵਿੰਦਰ ਸਿੰਘ ਸਕਿਆਂਵਾਲੀ, ਦਲੀਪ ਸਿੰਘ ਏਕਲਗੱਡਾ, ਮਨਜਿੰਦਰ ਸਿੰਘ ਰਾਮਪੁਰ, ਗੁਰਸੇਵਕ ਸਿੰਘ ਸਠਿਆਲਾ, ਕਾਰਜ ਸਿੰਘ ਅੱਲੋਵਾਲ, ਸੁਖਦੇਵ ਸਿੰਘ ਅੱਲੋਵਾਲ, ਬਲਵਿੰਦਰ ਸਿੰਘ ਕੋਟਲੀ, ਬਲਵਿੰਦਰ ਸਿੰਘ ਸੰਘਰਕੋਟ, ਬਾਬਾ ਬੱਲੀ ਮੀਆਂਵਿੰਡ, ਦਲਬੀਰ ਸਿੰਘ ਦੌਲੋਨੰਗਲ, ਅੰਗ੍ਰੇਜ਼ ਸਿੰਘ ਸੰਘਰਕੋਟ, ਜਗਤਾਰ ਸਿੰਘ ਚੀਮਾਂਬਾਠ, ਵਿਰਸਾ ਸਿੰਘ ਜਲਾਲਾਬਾਦ, ਪੁਨੀਤ ਸਿੰਘ ਜਲਾਲਾਬਾਦ, ਸੁਖਜਿੰਦਰ ਸਿੰਘ ਛੱਜਲਵੱਡੀ, ਗੁਰਪ੍ਰੀਤ ਸਿੰਘ ਸਰਲੀ, ਸਤਨਾਮ ਸਿੰਘ ਮੀਆਂਵਿੰਡ , ਜਗਬੀਰ ਸਿੰਘ ਬਾਬਾ ਬਕਾਲਾ, ਹਰਮਨਜੀਤ ਸਿੰਘ ਬਾਬਾ ਬਕਾਲਾ, ਪੀ.ਏ ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ। ਇਸ ਮੌਕੇ ਸਾਰੇ ਹੀ ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਸਾਨੂੰ ਦਿਨ-ਰਾਤ ਇਕ ਕਰ ਦੇਣਾ ਚਾਹੀਦਾ।
ਪਿਛਲੀ ਖ਼ਬਰ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਿਦਿਆਰਥੀ ਨੂੰ ਹੋਣਗੀਆਂ ਮੁਹਈਆ – ਤਰਸੇਮ ਸਹੋਤਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।