ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮੌਜੂਦਾ ਮੈਂਬਰ ਹਰਜੋਤ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ।
ਅਜੀਤ ਡੈਸਕ
23-09-2026