28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਈ.ਟੀ.ਓ. ਨੇ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ, 26 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 27-09-2026
ਜੰਡਿਆਲਾ ਗੁਰੂ, 26 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ।
ਪਿਛਲੀ ਖ਼ਬਰ - ਮਾਮਲਾ ਪਸ਼ੂਆਂ ਨੂੰ ਰੋਕਣ ਦਾ- ਅਗਲੀ ਖ਼ਬਰ ਲੁੱਧੜ ’ਚ ਵਾਤਾਵਰਨ ਸਾਫ-ਸੁਥਰਾ ਰੱਖਣ ਲਈ ਸਫਾਈ ਮੁਹਿੰਮ ਦੀ ਸ਼ੁਰੂਆਤ ਲਈ ਲੋਕ ਸਹਿਯੋਗ ਦੇਣ : ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।