05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਿੰਡ ਕੰਦੋਵਾਲੀ ਵਿਖੇ ਡੇਢ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਗਦੇਵ ਕਲਾਂ, 4 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)–ਹਲਕਾ ਅਜਨਾਲਾ ਦੇ ਪਿੰਡ ਕੰਦੋਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਕਬੱਡੀ ਖਿਡਾਰੀ ਗੁਰਸੇਵਕ ਸਿੰਘ ਸਮੇਤ ਡੇਢ ਦਰਜਨ ਦੇ ਕਰੀਬ ਹੋਰ ਕਰੀਬ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਸੇਵਕ ਸਿੰਘ ਭਲਵਾਨ, ਰਾਜਵੀਰ ਸਿੰਘ, ਇਸਪਿੰਦਰ ਸਿੰਘ, ਅੰਮ੍ਰਿਤ ਸਿੰਘ, ਡਾ.

ਅਜੀਤ ਡੈਸਕ 05-10-2026
ਜਗਦੇਵ ਕਲਾਂ, 4 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)–ਹਲਕਾ ਅਜਨਾਲਾ ਦੇ ਪਿੰਡ ਕੰਦੋਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਕਬੱਡੀ ਖਿਡਾਰੀ ਗੁਰਸੇਵਕ ਸਿੰਘ ਸਮੇਤ ਡੇਢ ਦਰਜਨ ਦੇ ਕਰੀਬ ਹੋਰ ਕਰੀਬ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਸੇਵਕ ਸਿੰਘ ਭਲਵਾਨ, ਰਾਜਵੀਰ ਸਿੰਘ, ਇਸਪਿੰਦਰ ਸਿੰਘ, ਅੰਮ੍ਰਿਤ ਸਿੰਘ, ਡਾ. ਜਗਦੀਪ ਸਿੰਘ, ਸਨੀ ਸਿੰਘ, ਹੈਪੀ ਸਿੰਘ ਦੋਧੀ, ਤੇਜ਼ ਸਿੰਘ, ਬੱਗਾ ਸਿੰਘ, ਜਸ਼ਨ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ, ਅੰਗਰੇਜ਼ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਿਲ ਸਨ। ਵਿਧਾਇਕ ਧਾਲੀਵਾਲ ਵਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ । ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਕੰਦੋਵਾਲੀ, ਗੁਰਜੰਟ ਸਿੰਘ, ਪੰਚ ਗਿਆਨ ਸਿੰਘ, ਜਗਦੀਸ਼ ਸਿੰਘ, ਪੰਚ ਮਨਦੀਪ ਸਿੰਘ, ਚੇਅਰਮੈਨ ਰਾਜਵਿੰਦਰ ਸਿੰਘ, ਡਾ. ਗੁਰਭੇਜ ਸਿੰਘ, ਡਾ. ਹਰਜੀਤ ਸਿੰਘ ਕੰਦੋਵਾਲੀ, ਯੂਥ ਆਗੂ ਤਜਿੰਦਰ ਸਿੰਘ ਸੰਤੂਨੰਗਲ, ਬਲਕਾਰ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵੰਝਾਂਵਾਲਾ ਦੇ ਘਰ-ਘਰ ਪਹੁੰਚੇ ਵਿਧਾਇਕ ਧਾਲੀਵਾਲ ਅਗਲੀ ਖ਼ਬਰ ਸਠਿਆਲਾ ਵਿਖੇ ਚਾਰ ਪੰਚਾਇਤਾਂ ਨੇ ਪਰਵਾਸੀਆਂ ਨੂੰ ਜ਼ਮੀਨ , ਜਾਇਦਾਦ ਤੇ ਤਸਦੀਕ ਨਾ ਕਰਨ ਦਾ ਲਿਆ ਅਹਿਮ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।