07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਲਈ ਸ਼ਰਧਾਲੂ ਰਵਾਨਾ

ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰੂ ਤੇਗ਼ ਬਹਾਦਰ ਨਗਰ ਸਠਿਆਲਾ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੁਸਾਇਟੀ ਪ੍ਧਾਨ ਗੁਰਮੁੱਖ ਸਿੰਘ ਡਾਂਗਾਂ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਅਤੇ ਧਾਰਮਿਕ ਜੋਸ਼ ਦੇਖਣ ਨੂੰ ਮਿਲਿਆ।

ਅਜੀਤ ਡੈਸਕ 07-10-2026
ਸਠਿਆਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰੂ ਤੇਗ਼ ਬਹਾਦਰ ਨਗਰ ਸਠਿਆਲਾ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੁਸਾਇਟੀ ਪ੍ਧਾਨ ਗੁਰਮੁੱਖ ਸਿੰਘ ਡਾਂਗਾਂ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਅਤੇ ਧਾਰਮਿਕ ਜੋਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਸ਼ਰਧਾਲੂਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਰਵਾਨਗੀ ਕੀਤੀ। ਇਸ ਮੌਕੇ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਜਥੇ: ਜਰਨੈਲ ਸਿੰਘ ਡਾਂਗਾ, ਗੁਰਵਿੰਦਰ ਸਿੰਘ, ਸਮਰੇਜ ਸਿੰਘ, ਕੇਵਲ ਸਿੰਘ, ਜਸਬੀਰ ਸਿੰਘ ਸੋਢੀ, ਮਨਜੀਤ ਕੌਰ, ਗੁਰਮੀਤ ਕੌਰ, ਰਣਧੀਰ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ। 03 ਏਐਸਆਰ07
ਪਿਛਲੀ ਖ਼ਬਰ ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਸੰਦੀਪ ਸਿੰਘ ਏ. ਆਰ . ਅਗਲੀ ਖ਼ਬਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਖੇਤਰੀ ਪਾਰਟੀਆਂ ਦੇ ਕਾਰਕੁਨਾਂ ਦਾ ਭਾਜਪਾ ਵਿਚ ਸ਼ਾਮਿਲ ਹੋਣ ’ ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।