09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਸੂਬੇਦਾਰ ਹਰਜੀਤ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦੀ ਮੌਤ ’ਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ (1300 ਘੋੜ ਸਵਾਰ) ਨੇ ਗ੍ਰਹਿ ਪੁਜਕੇ ਪੁਰਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਤੋਂ ਇਲਾਵਾ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਸਵਿੰਦਰ ਸਿੰਘ ਛੱਜਲਵੱਡੀ, ਕੌਂਸਲਰ ਗੁਰਮੀਤ ਸਿੰਘ ਪਨੇਸਰ, ਜੈਮਲ ਸਿੰਘ ਭੁੱਲਰ, ਕੌਂਸਲਰ ਸਰਬਜੀਤ ਸਿੰਘ ਰਈਆ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅਮਰਜੀਤ ਸਿੰਘ ਕਾਲੇਕੇ, ਅਕਾਲੀ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ, ਗੁਰਮੀਤ ਸਿੰਘ ਵਡਾਲਾ, ਪ੍ਰਧਾਨ ਭਜਨ ਸਿੰਘ ਸਹੋਤਾ, ਪ੍ਰਧਾਨ ਹਰਦੀਪ ਸਿੰਘ, ਸਵਰਨਜੀਤ ਸਿੰਘ ਕੰਬੋ, ਸੁਖਦੇਵ ਸਿੰਘ ਬਾਠ ਕਰਿਆਨੇ ਵਾਲੇ, ਮਨੋਹਰ ਸਿੰਘ ਬਾਬਾ ਬਕਾਲਾ, ਜਗੀਰ ਸਿੰਘ ਭਲਾਈਪੁਰ, ਕੈਪਟਨ ਜਸਮੇਲ ਸਿੰਘ ਜੋਧੇ, ਕਵੀਸ਼ਰ ਧੰਨਾ ਸਿੰਘ ਗੁਲਸ਼ਨ, ਕੈਪਟਨ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਿਆਸੀ, ਸਾਹਿਤਕ ਅਤੇ ਸਮਾਜ ਸੇਵੀ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

ਅਜੀਤ ਡੈਸਕ 09-10-2026
ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ, ‘ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ’ ਪੰਜਾਬ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਪੁੱਤਰ ਗੁਰਸੇਵਕ ਸਿੰਘ ਦੀ ਮੌਤ ’ਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ (1300 ਘੋੜ ਸਵਾਰ) ਨੇ ਗ੍ਰਹਿ ਪੁਜਕੇ ਪੁਰਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਤੋਂ ਇਲਾਵਾ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਸਵਿੰਦਰ ਸਿੰਘ ਛੱਜਲਵੱਡੀ, ਕੌਂਸਲਰ ਗੁਰਮੀਤ ਸਿੰਘ ਪਨੇਸਰ, ਜੈਮਲ ਸਿੰਘ ਭੁੱਲਰ, ਕੌਂਸਲਰ ਸਰਬਜੀਤ ਸਿੰਘ ਰਈਆ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅਮਰਜੀਤ ਸਿੰਘ ਕਾਲੇਕੇ, ਅਕਾਲੀ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ, ਗੁਰਮੀਤ ਸਿੰਘ ਵਡਾਲਾ, ਪ੍ਰਧਾਨ ਭਜਨ ਸਿੰਘ ਸਹੋਤਾ, ਪ੍ਰਧਾਨ ਹਰਦੀਪ ਸਿੰਘ, ਸਵਰਨਜੀਤ ਸਿੰਘ ਕੰਬੋ, ਸੁਖਦੇਵ ਸਿੰਘ ਬਾਠ ਕਰਿਆਨੇ ਵਾਲੇ, ਮਨੋਹਰ ਸਿੰਘ ਬਾਬਾ ਬਕਾਲਾ, ਜਗੀਰ ਸਿੰਘ ਭਲਾਈਪੁਰ, ਕੈਪਟਨ ਜਸਮੇਲ ਸਿੰਘ ਜੋਧੇ, ਕਵੀਸ਼ਰ ਧੰਨਾ ਸਿੰਘ ਗੁਲਸ਼ਨ, ਕੈਪਟਨ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਿਆਸੀ, ਸਾਹਿਤਕ ਅਤੇ ਸਮਾਜ ਸੇਵੀ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । 08 ਏਐਸਆਰ25
ਪਿਛਲੀ ਖ਼ਬਰ ਕਸ਼ਮੀਰ ਸਿੰਘ (ਨੀਡਜ਼ ਹੋਲਸੇਲ) ਦੀ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਮਲਕਪੁਰ ਤੋਂ ਜੰਡਿਆਲਾ ਗੁਰੂ ਹਲਕੇ ਦੀ 66ਵੀਂ ਤੀਰਥ ਯਾਤਰਾ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।