12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤੇਜ਼ ਹਵਾਵਾਂ ਅਤੇ ਬਾਰਿਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਇਆ ਨੁਕਸਾਨ

ਬਿਆਸ, 11 ਅਕਤੂਬਰ (ਨਰਿੰਦਰ ਸਿੰਘ)-ਬੇਮੌਸਮੀ ਬਾਰਿਸ਼ ਅਤੇ ਚਲੀਆਂ ਠੰਡੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਲਾਈ ਢਾਹ। ਬਿਆਸ ਦੇ ਆਸ-ਪਾਸ ਦੇ ਪਿੰਡਾਂ ਤੋਂ ਕਿਸਾਨਾਂ ਨਾਲ ਗੱਲਬਾਤ ਰਾਹੀਂ ਜਾਣਕਾਰੀ ਸਾਂਝੀ ਹੋਈ ਹੈ ਕਿ ਅਚਨਚੇਤ ਬਦਲਦੇ ਮੌਸਮ ਨਾਲ ਹੋਈ ਤੇਜ਼ ਬਾਰਿਸ਼ ’ਚ ਕਿਸਾਨੀ ਫ਼ਸਲਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਅਜੀਤ ਡੈਸਕ 12-10-2026
ਬਿਆਸ, 11 ਅਕਤੂਬਰ (ਨਰਿੰਦਰ ਸਿੰਘ)-ਬੇਮੌਸਮੀ ਬਾਰਿਸ਼ ਅਤੇ ਚਲੀਆਂ ਠੰਡੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਲਾਈ ਢਾਹ। ਬਿਆਸ ਦੇ ਆਸ-ਪਾਸ ਦੇ ਪਿੰਡਾਂ ਤੋਂ ਕਿਸਾਨਾਂ ਨਾਲ ਗੱਲਬਾਤ ਰਾਹੀਂ ਜਾਣਕਾਰੀ ਸਾਂਝੀ ਹੋਈ ਹੈ ਕਿ ਅਚਨਚੇਤ ਬਦਲਦੇ ਮੌਸਮ ਨਾਲ ਹੋਈ ਤੇਜ਼ ਬਾਰਿਸ਼ ’ਚ ਕਿਸਾਨੀ ਫ਼ਸਲਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਸਕਦਾ ਹੈ। ਕੁਝ ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਡੀਆਂ ’ਚ ਪਹਿਲਾਂ ਤੋਂ ਖੁਲ੍ਹੇ ਅਸਮਾਨ ਹੇਠਾਂ ਫ਼ਸਲਾਂ ਪਈਆਂ ਹਨ ਅਤੇ ਇਸ ਬੇਮੌਸਮੀ ਬਾਰਿਸ਼ ਨਾਲ ਉਨ੍ਹਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਪੂਰਾ ਖਦਸ਼ਾ ਹੈ।
ਪਿਛਲੀ ਖ਼ਬਰ ਸਰਹੱਦੀ ਪਿੰਡ ਤੂਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿਧਾਇਕ ਟੌਂਗ ਨੇ ਉਲੰਪੀਅਨ ਦਿਲਪ੍ਰੀਤ ਸਿੰਘ ਸਕੂਲ, ਬੁਤਾਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਵਿਚ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।