14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੇਵਾਮੁਕਤ ਮੁਲਾਜ਼ਮਾਂ ਦੀ ਅਹਿਮ ਜਥੇਬੰਦੀ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਪਾਵਰਕਾਮ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 14-10-2026
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੇਵਾਮੁਕਤ ਮੁਲਾਜ਼ਮਾਂ ਦੀ ਅਹਿਮ ਜਥੇਬੰਦੀ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਪਾਵਰਕਾਮ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਸਾਡੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪਾਵਰਕਾਮ ਦੇ ਸੇਵਾਮੁਕਤ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਦਲਜੀਤ ਸਿੰਘ, ਅਪਾਰ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ, ਹਰਬੰਸ ਸਿੰਘ, ਪ੍ਰੇਮ ਮਸੀਹ, ਰਣਧੀਰ ਸਿੰਘ, ਹਰੀ ਸਿੰਘ, ਅਜੀਤ ਸਿੰਘ, ਸਰੂਪ ਸਿੰਘ, ਓਮ ਪ੍ਰਕਾਸ਼, ਨਿਸ਼ਾਨ ਸਿੰਘ, ਸਵਿੰਦਰ ਸਿੰਘ, ਬਲਬੀਰ ਸਿੰਘ, ਤਰਸ਼ੇਮ ਸਿੰਘ, ਪਰਮਜੀਤ ਸਿੰਘ, ਸਰਦੂਲ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਆਈ. ਐੱਮ. ਐੱਫ. ਵਲੋਂ ਪਾਕਿ ਦੀ ਸੁਸਤ ਆਰਥਿਕ ਵਿਕਾਸ ਦਰ ਅਤੇ ਵਧਦੀ ਮਹਿੰਗਾਈ ਬਾਰੇ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।