20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਸੰਗਰੂਰ ਵਿਖੇ ਧਰਨਾ 23 ਨੂੰ– ਬਲਜੀਤ ਕੌਰ, ਸੁਖਰਾਜ ਕੌਰ

ਚੋਗਾਵਾਂ, 19 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸੰਗਰੂਰ ਵਿਖੇ 23 ਅਕਤੂਬਰ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਚੋਗਾਵਾਂ ਬਲਾਕ ਪ੍ਰਧਾਨ ਬਲਜੀਤ ਕੌਰ ਅਤੇ ਮੀਤ ਪ੍ਰਧਾਨ ਸੁਖਰਾਜ ਕੌਰ ਪੱਧਰੀ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਤੋਂ ਆਂਗਣਵਾੜੀ ਵਰਕਰ, ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਸ਼ਾਮਿਲ ਹੋਣਗੀਆਂ।

ਬਲਾਕ ਪ੍ਰਧਾਨ ਬਲਜੀਤ ਕੌਰ ਤੇ ਮੀਤ ਪ੍ਰਧਾਨ ਸੁਖਰਾਜ ਕੌਰ 20-10-2026
ਚੋਗਾਵਾਂ, 19 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਸੰਗਰੂਰ ਵਿਖੇ 23 ਅਕਤੂਬਰ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਚੋਗਾਵਾਂ ਬਲਾਕ ਪ੍ਰਧਾਨ ਬਲਜੀਤ ਕੌਰ ਅਤੇ ਮੀਤ ਪ੍ਰਧਾਨ ਸੁਖਰਾਜ ਕੌਰ ਪੱਧਰੀ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਤੋਂ ਆਂਗਣਵਾੜੀ ਵਰਕਰ, ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਸ਼ਾਮਿਲ ਹੋਣਗੀਆਂ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।