21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੱਪਲੀ ਮੰਦਰ ਰਮਦਾਸ ਵਿਖੇ ਨਤਮਸਤਕ ਹੋਣ ਲਈ ਪੁੱਜੇ ਸ੍ਰੀ ਰਜੀਵ ਮਦਾਨ ਦਾ ਸਨਮਾ ਨ

ਗੱਗੋਮਾਹਲ, 20 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਡਿਪਟੀ ਐਡਵੋਕੇਟ ਜਰਨਲ ਵਜੋਂ ਪੰਜਾਬ ਸਰਕਾਰ ’ਚ ਅਹਿਮ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਜੀਵ ਮਦਾਨ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਬਤੌਰ (ਗੌਰਮੈਂਟ ਪਲੀਡਰ) ਸਰਕਾਰੀ ਵਕੀਲ ਵਜੋ ਨਿਯੁੱਕਤ ਕੀਤੇ ਜਾਣ ਤੋਂ ਬਾਅਦ ਸ੍ਰੀ ਰਜੀਵ ਮਦਾਨ ਆਪਣੇ ਜੱਦੀ ਕਸਬੇ ਰਮਦਾਸ ਦੇ ਪਿਪਲੀ ਮੰਦਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਹਨਾਂ ਨੂੰ ਸ਼ੋਸ਼ਲ ਵੈਲਫੇਅਰ ਕਲੱਬ ਰਮਦਾਸ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ। ਐਡਵੋਕੇਟ ਰਜੀਵ ਮਦਾਨ ਜਿੱਥੇ ਉੱਘੇ ਕਾਨੂੰਨੀ ਮਾਹਿਰ ਤੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਹਨ ਉੱਥੇ ਉਹ ਅਜਨਾਲਾ ਬਾਰ ਐਸ਼ੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੁੱਕੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਨਿਯੁੱਕਤ ਕੀਤੇ ਡਿਪਟੀ ਐਡਵੋਕੇਟ ਜਰਨਲ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

ਅਜੀਤ ਡੈਸਕ 21-10-2026
ਗੱਗੋਮਾਹਲ, 20 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਡਿਪਟੀ ਐਡਵੋਕੇਟ ਜਰਨਲ ਵਜੋਂ ਪੰਜਾਬ ਸਰਕਾਰ ’ਚ ਅਹਿਮ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਜੀਵ ਮਦਾਨ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਬਤੌਰ (ਗੌਰਮੈਂਟ ਪਲੀਡਰ) ਸਰਕਾਰੀ ਵਕੀਲ ਵਜੋ ਨਿਯੁੱਕਤ ਕੀਤੇ ਜਾਣ ਤੋਂ ਬਾਅਦ ਸ੍ਰੀ ਰਜੀਵ ਮਦਾਨ ਆਪਣੇ ਜੱਦੀ ਕਸਬੇ ਰਮਦਾਸ ਦੇ ਪਿਪਲੀ ਮੰਦਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਹਨਾਂ ਨੂੰ ਸ਼ੋਸ਼ਲ ਵੈਲਫੇਅਰ ਕਲੱਬ ਰਮਦਾਸ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ। ਐਡਵੋਕੇਟ ਰਜੀਵ ਮਦਾਨ ਜਿੱਥੇ ਉੱਘੇ ਕਾਨੂੰਨੀ ਮਾਹਿਰ ਤੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਹਨ ਉੱਥੇ ਉਹ ਅਜਨਾਲਾ ਬਾਰ ਐਸ਼ੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੁੱਕੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਨਿਯੁੱਕਤ ਕੀਤੇ ਡਿਪਟੀ ਐਡਵੋਕੇਟ ਜਰਨਲ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਰਜੀਵ ਮਦਾਨ ਨੇ ਸਰਕਾਰੀ ਵਕੀਲ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਸਰਕਾਰ ਦਾ ਵਿਸੇਸ਼ ਤੌਰ ’ਤੇ ਧੰਨਵਾਦ ਕੀਤਾ । ਇਸ ਸਮੇਂ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਨਗਰ ਕੌਸਲ ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਸਲਰ ਗੌਰਵ ਭੰਡਾਰੀ, ਗੁਰਦੀਪ ਸਿੰਘ ਵਾਹਲਾ , ਕੁਲਵੰਤ ਸੰਧੂ ਨੇ ਸ੍ਰੀ ਰਜੀਵ ਮਦਾਨ ਨੂੰ ਗੌਰਮੈਂਟ ਪਲੀਡਰ ਬਣਨ ਤੇ ਵਧਾਈ ਦਿੱਤੀ ਤੇ ਵਿਸ਼ੇਸ਼ ਸਨਮਾਨਿਤ ਕੀਤਾ । 20 ਏਐਸਆਰ33
ਪਿਛਲੀ ਖ਼ਬਰ ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ ਅਗਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਦੁਸਹਿਰਾ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।