21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਾਨਸਿਕ ਤੌਰ ’ਤੇ ਪ੍ਰੇਸ਼ਾਨ 17 ਸਾਲਾ ਲੜਕੀ ਭੇਦਭਰੀ ਹਾਲਤ ਵਿਚ ਲਾਪਤਾ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਬੁਤਾਲਾ ਵਸਨੀਕ ਇਕ ਗ਼ਰੀਬ ਪਰਿਵਾਰ ਦੀ 17 ਸਾਲਾ ਲੜਕੀ ਅਮਨਦੀਪ ਕੌਰ, ਜੋ ਕਿ ਮਾਨਸਿਕ ਤੌਰ ’ਤੇ ਬਿਮਾਰ ਹੈ, ਦੇ ਪਿਛਲੇ ਕੁਝ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਅਮਨਦੀਪ ਕੌਰ ਦੀ ਮਾਤਾ ਕਸ਼ਮੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ 17 ਸਾਲਾ ਲੜਕੀ ਅਮਨਦੀਪ ਕੌਰ ਪਿਛਲੀ 16 ਅਕਤੂਬਰ ਨੂੰ ਘਰ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ ਹੈ, ਜੋ ਕਿ ਅੱਜ ਤੱਕ ਵਾਪਸ ਨਹੀਂ ਆਈ।

ਅਜੀਤ ਡੈਸਕ 21-10-2026
ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਬੁਤਾਲਾ ਵਸਨੀਕ ਇਕ ਗ਼ਰੀਬ ਪਰਿਵਾਰ ਦੀ 17 ਸਾਲਾ ਲੜਕੀ ਅਮਨਦੀਪ ਕੌਰ, ਜੋ ਕਿ ਮਾਨਸਿਕ ਤੌਰ ’ਤੇ ਬਿਮਾਰ ਹੈ, ਦੇ ਪਿਛਲੇ ਕੁਝ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਅਮਨਦੀਪ ਕੌਰ ਦੀ ਮਾਤਾ ਕਸ਼ਮੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ 17 ਸਾਲਾ ਲੜਕੀ ਅਮਨਦੀਪ ਕੌਰ ਪਿਛਲੀ 16 ਅਕਤੂਬਰ ਨੂੰ ਘਰ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ ਹੈ, ਜੋ ਕਿ ਅੱਜ ਤੱਕ ਵਾਪਸ ਨਹੀਂ ਆਈ। ਇਸ ਸਬੰਧੀ ਪੁਲਿਸ ਚੌਂਕੀ ਬੁਤਾਲਾ ਵਿਖੇ ਰਿਪੋਰਟ ਦਰਜ ਕਰਵਾਈ ਗਈ ਹੈ।
ਪਿਛਲੀ ਖ਼ਬਰ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਮਜੀਠਾ ਵਿਖੇ 14ਵਾਂ ਮਹਾਂਮਾਈ ਜਾਗਰਣ ਕਰਵਾਇਆ ਅਗਲੀ ਖ਼ਬਰ ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।