26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ(ਚੰਨਣਕੇ) ਵਿੱਖੇ ਖੂਨ ਦਾਨ ਕੈਂਪ 27 ਨੂੰ

ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ (ਚੰਨਣਕੇ) ਵਿੱਖੇ ਫ਼੍ਰੀ ਮਹਾਨ ਖੂਨ ਦਾਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ ਨੇ ਦੱਸਿਆ ਕਿ 27 ਅਕਤੂਬਰ ਸਵੇਰੇ 9 ਤੋਂ ਦੁਪਹਿਰ 2 ਵੱਜੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਸ੍ਰੀ ਅੰਮ੍ਰਿਤਸਰ ਸਾਹਿਬ ਬਲਵਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਅਤੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ, ਹਰਪ੍ਰੀਤ ਸਿੰਘ, ਜਰਮਨਜੀਤ ਸਿੰਘ ਚੰਦੀ, ਮਨਵੀਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

ਫ਼੍ਰੀ ਮਹਾਨ ਖੂਨ ਦਾਨ ਕੈਂਪ ਸੰਬੰਧੀ ਜਾਣਕਾਰੀ ਦੇਣ ਸਮੇਂ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ । ਤਸਵੀਰ : ਧਰਮਿੰਦਰ ਸਿੰਘ ਭੰਮਰਾ 26-10-2026
ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ (ਚੰਨਣਕੇ) ਵਿੱਖੇ ਫ਼੍ਰੀ ਮਹਾਨ ਖੂਨ ਦਾਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ ਨੇ ਦੱਸਿਆ ਕਿ 27 ਅਕਤੂਬਰ ਸਵੇਰੇ 9 ਤੋਂ ਦੁਪਹਿਰ 2 ਵੱਜੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਸ੍ਰੀ ਅੰਮ੍ਰਿਤਸਰ ਸਾਹਿਬ ਬਲਵਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਅਤੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ, ਹਰਪ੍ਰੀਤ ਸਿੰਘ, ਜਰਮਨਜੀਤ ਸਿੰਘ ਚੰਦੀ, ਮਨਵੀਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਸਮੂਹ ਨੌਜਵਾਨਾ, ਭੈਣਾ, ਭਰਾਵਾਂ ਨੂੰ ਬੇਨਤੀ ਹੈ ਕਿ ਕਿਸੇ ਦੀ ਕੀਮਤੀ ਜਾਨ ਬਚਾਉਣ ਲਈ ਖੂਨ ਦਾਨ ਕੀਤਾ ਜਾਵੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਨਸ਼ਿਆਂ ਵਿਰੁੱਧ ਮਿਸ਼ਨ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਜਨਤਕ ਕਰਾਂਗੇ -ਅਕਾਲੀ ਆਗੂ ਅਗਲੀ ਖ਼ਬਰ ਪਿੰਡ ਸ਼ਾਹਲੀਵਾਲ ’ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।