27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਾ: ਸਰਪੰਚ ਜੋਗਿੰਦਰ ਸਿੰਘ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੋਂ ਨੇੜਲੇ ਪਿੰਡ ਜਸਪਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇ: ਜਲਾਲ ਉਸਮਾ ਨੇ ਸ: ਜੋਗਿੰਦਰ ਸਿੰਘ ਸਾਬਕਾ ਸਰਪੰਚ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕੇ ਵਿਚ ਕੋਰ ਕਮੇਟੀ ਮੈਂਬਰ ਨਾਮਜ਼ਦ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਹਰੇਕ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪਰਚਮ ਲਹਿਰਾਵੇਗਾ ।

ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੋਂ ਨੇੜਲੇ ਪਿੰਡ ਜਸਪਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇ: ਜਲਾਲ ਉਸਮਾ ਨੇ ਸ: ਜੋਗਿੰਦਰ ਸਿੰਘ ਸਾਬਕਾ ਸਰਪੰਚ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕੇ ਵਿਚ ਕੋਰ ਕਮੇਟੀ ਮੈਂਬਰ ਨਾਮਜ਼ਦ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਹਰੇਕ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪਰਚਮ ਲਹਿਰਾਵੇਗਾ । ਇਸ ਮੌਕੇ ਸ: ਬਲਵਿੰਦਰ ਸਿੰਘ ਜਸਪਾਲ ਜੇ.ਈ. , ਸੁਖਜੀਤ ਸਿੰਘ, ਤਰਸੇਮ ਸਿੰਘ ਕਾਲੇਕੇ, ਸ਼ਰਨਜੀਤ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਪ੍ਰਧਾਨ ਦਿਆਲ ਸਿੰਘ, ਮਾਸਟਰ ਲਖਵਿੰਦਰ ਸਿੰਘ, ਸਰਵਣ ਸਿੰਘ ਕੁੱਕੂ, ਕਰਮ ਸਿੰਘ ਕਾਲੇਕੇ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। 23 ਏਐਸਆਰ16
ਪਿਛਲੀ ਖ਼ਬਰ ਵਾਲਮੀਕਿ ਮੰਦਰ ਕਮੇਟੀ ਮਜੀਠਾ ਦੇ ਅਹੁਦੇਦਾਰਾਂ ਨੇ ਸੀ.ਐੱਮ.ਐੱਸ. ਹਾਈ ਸਕੂਲ ਮਜੀਠਾ ਦੇ ਲੋੜਵੰਦ ਬੱਚਿਆਂ ਨੂੰ ਵੰਡਿਆ ਸਟੇਸ਼... ਅਗਲੀ ਖ਼ਬਰ ਝੀਤਾ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।