27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਮੌਕੇ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮ੍ਰਿਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ।

ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮ੍ਰਿਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ । ਇਸ ਮੌਕੇ ਭਾਈ ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਸਤਵਿੰਦਰ ਸਿੰਘ ਧਿਆਨਪੁਰ, ਜਰਮਨਜੀਤ ਸਿੰਘ ਜਲਾਲ ਉਸਮਾ ਹਾਜ਼ਰ ਸਨ ।
ਪਿਛਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿਚ ਜੋਧ ਸਿੰਘ ਸਮਰਾ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।