28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

4 ਦੀ ਸੰਗਰੂਰ ਰੈਲੀ ’ਚ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ– ਡੈਨੀ ਬੰਡਾਲਾ

ਟਾਂਗਰਾ, 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਵਿਚ ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਕਾਫ਼ਲਾ ਸ਼ਮੂਲੀਅਤ ਕਰੇਗਾ | ਉਨ੍ਹਾਂ ਕਿਹਾ ਕਿ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਸ਼ਿਰਕਤ ਕਰਨਗੇ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ| ਉਨ੍ਹਾਂ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ 4 ਨਵੰਬਰ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਚਵਿੰਡਾ ਦੇਵੀ ਦੇ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ ਅਗਲੀ ਖ਼ਬਰ ਕੋਹਾਲੀ ਵਿਖੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ-ਔਰਤ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।