01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੂਬੇ ਦੇ ਲੋਕ ਸੁਖਬੀਰ ਦੀ ਅਗਵਾਈ ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰਨਗੇ ਦੂਰ-ਗਨੀਵ ਮਜੀਠੀਆ

ਜੇਠੂਵਾਲ, 28 ਅਕਤੂਬਰ (ਮਿੱਤਰ ਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਦੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾ ਕੇ ਵਿਰੋਧੀਆਂ ਵਲੋਂ ਸੱਤਾ ’ਤੇ ਕਾਬਜ ਹੋਣ ਦੇ ਸੁਪਨੇ ਲਏ ਜਾ ਰਹੇ ਹਨ ਉਨ੍ਹਾਂ ਦੇ ਸਭ ਭੁਲੇਖੇ ਦੂਰ ਕਰਨਗੇ । ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸ਼ਰ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਸਾਬਕਾ ਸਰਪੰਚ ਸੁਖਜੀਤ ਸਿੰਘ ਆਦਿ ਸ਼ਾਮਿਲ ਸਨ।

ਅਜੀਤ ਡੈਸਕ 01-11-2026
ਜੇਠੂਵਾਲ, 28 ਅਕਤੂਬਰ (ਮਿੱਤਰ ਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੀ ਹਲਕਾ ਮਜੀਠਾ ਦੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾ ਕੇ ਵਿਰੋਧੀਆਂ ਵਲੋਂ ਸੱਤਾ ’ਤੇ ਕਾਬਜ ਹੋਣ ਦੇ ਸੁਪਨੇ ਲਏ ਜਾ ਰਹੇ ਹਨ ਉਨ੍ਹਾਂ ਦੇ ਸਭ ਭੁਲੇਖੇ ਦੂਰ ਕਰਨਗੇ । ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸ਼ਰ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਸਾਬਕਾ ਸਰਪੰਚ ਸੁਖਜੀਤ ਸਿੰਘ ਆਦਿ ਸ਼ਾਮਿਲ ਸਨ। ­
ਪਿਛਲੀ ਖ਼ਬਰ ਪਿੰਡ ਸਦਾ ਰੰਗ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਗਲੀ ਖ਼ਬਰ ਸ੍ਰੀਮਤੀ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਕਾਂਗਰਸ ਸੇਵਾ ਦਲ ਨੇ ਲਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।