01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਬੱਚਿਆਂ ਨੂੰ ਕਾਨੂੰਨੀ ਹੱਕ ਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕਤਾ

ਤਰਸਿੱਕਾ, 29 ਅਕਤੂਬਰ (ਅਤਰ ਸਿੰਘ ਤਰਸਿੱਕਾ)-ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਅੰਮ੍ਰਿਤਸਰ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ ਐਕਟ 2015 ਸੰਬੰਧੀ ਜਾਗਰੂਕਤਾ ਜਾਣਕਾਰੀ ਦਿੱਤੀ ਗਈ । ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ ।

ਅਜੀਤ ਡੈਸਕ 01-11-2026
ਤਰਸਿੱਕਾ, 29 ਅਕਤੂਬਰ (ਅਤਰ ਸਿੰਘ ਤਰਸਿੱਕਾ)-ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਅੰਮ੍ਰਿਤਸਰ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ ਐਕਟ 2015 ਸੰਬੰਧੀ ਜਾਗਰੂਕਤਾ ਜਾਣਕਾਰੀ ਦਿੱਤੀ ਗਈ । ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ । ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਬਲਜੀਤ ਸਿੰਘ ਅਤੇ ਮੁੱਖ ਅਧਿਆਪਕ ਦਲਜਿੰਦਰ ਕੌਰ, ਜੋਤੀ ਬਾਲਾ, ਕਿਰਨ ਕੁਮਾਰੀ, ਪ੍ਰਦੀਪ ਕੌਰ, ਦੀਪਤੀ ਸ਼ਰਮਾ, ਦਲਬੀਰ ਕੌਰ, ਸਿਮਰਨਜੀਤ ਕੌਰ, ਗੁਰਿੰਦਰ ਸਿੰਘ ਆਦਿ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸੁੱਖ ਔਜਲਾ ਦੀ ਅਗਵਾਈ ਹੇਠ ਅਜਨਾਲਾ ਵਿਚ 2 ਰੋਜ਼ਾ ਵਾਲੀਬਾਲ ਟੂਰਨਾਮੈਂਟ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।