02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਓਠੀਆਂ ਵਿਖੇ ਸਖੀਆਂ ਨੂੰ ਸੂਟ ਵੰਡੇ

ਓਠੀਆਂ, 1 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਪੱਖਪਾਤ ਦੇ ਪਿੰਡਾਂ ਦੇ ਵਿਕਾਸ ਕਰਵਾਏ ਜਾ ਰਹੇ ਹਨ ਤਾਂ ਜੋ 2027 ਵਿਚ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ ਵਾਲੀ ਰਹਿੰਦੀ ਕਸਰ ਨੂੰ ਪੂਰਾ ਕੀਤਾ ਜਾਵੇ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਅੱਜ ਪਿੰਡ ਓਠੀਆਂ ਵਿਖੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪਿੰਡਾਂ ਦੀਆਂ ਔਰਤਾਂ ਨੂੰ 3000 ਹਜਾਰ ਅਤੇ 4500 ਰੁਪਏ ਦੇਣ ਲਈ ਪਿੰਡ ਦੀਆਂ ਸਖੀਆਂ ਵਲੋਂ ਜੋ ਬਿਨਾਂ ਪੱਖਪਾਤ ਦੇ ਫਾਰਮ ਭਰੇ ਗਏ ਸਨ ਉਨ੍ਹਾਂ ਸਖੀਆਂ ਵਲੋਂ ਪਿੰਡ ਦੀਆਂ ਔਰਤਾਂ ਦੇ ਜੋ ਫਾਰਮ ਭਰੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਧੜਾ ਧੜ ਆ ਰਹੇ ਹਨ। ਸੋਨੀਆ ਮਾਨ ਵਲੋਂ ਦੀ ਹੌਸਲਾ ਫਜਾਈ ਵਾਸਤੇ ਅੱਜ ਪਿੰਡ ਓਠੀਆਂ ਪਹੁੰਚ ਕੇ ਉਨ੍ਹਾਂ ਨੂੰ ਸੂਟ ਵੰਡੇ ਅਤੇ ਬਿਨਾਂ ਪੱਖਪਾਤ ਦੇ ਕੀਤੇ ਕੰਮ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 02-11-2026
ਓਠੀਆਂ, 1 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਪੱਖਪਾਤ ਦੇ ਪਿੰਡਾਂ ਦੇ ਵਿਕਾਸ ਕਰਵਾਏ ਜਾ ਰਹੇ ਹਨ ਤਾਂ ਜੋ 2027 ਵਿਚ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ ਵਾਲੀ ਰਹਿੰਦੀ ਕਸਰ ਨੂੰ ਪੂਰਾ ਕੀਤਾ ਜਾਵੇ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਅੱਜ ਪਿੰਡ ਓਠੀਆਂ ਵਿਖੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪਿੰਡਾਂ ਦੀਆਂ ਔਰਤਾਂ ਨੂੰ 3000 ਹਜਾਰ ਅਤੇ 4500 ਰੁਪਏ ਦੇਣ ਲਈ ਪਿੰਡ ਦੀਆਂ ਸਖੀਆਂ ਵਲੋਂ ਜੋ ਬਿਨਾਂ ਪੱਖਪਾਤ ਦੇ ਫਾਰਮ ਭਰੇ ਗਏ ਸਨ ਉਨ੍ਹਾਂ ਸਖੀਆਂ ਵਲੋਂ ਪਿੰਡ ਦੀਆਂ ਔਰਤਾਂ ਦੇ ਜੋ ਫਾਰਮ ਭਰੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਧੜਾ ਧੜ ਆ ਰਹੇ ਹਨ। ਸੋਨੀਆ ਮਾਨ ਵਲੋਂ ਦੀ ਹੌਸਲਾ ਫਜਾਈ ਵਾਸਤੇ ਅੱਜ ਪਿੰਡ ਓਠੀਆਂ ਪਹੁੰਚ ਕੇ ਉਨ੍ਹਾਂ ਨੂੰ ਸੂਟ ਵੰਡੇ ਅਤੇ ਬਿਨਾਂ ਪੱਖਪਾਤ ਦੇ ਕੀਤੇ ਕੰਮ ਦੀ ਸ਼ਲਾਘਾ ਕੀਤੀ। ਪਿੰਡ ਦੇ ਸਰਪੰਚ ਤਰਲੋਚਨ ਸਿੰਘ ਨੇ ਹਲਕਾ ਇੰਚਾਰਜ ਦਾ ਪਿੰਡ ਆਉਣ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ 2027 ਵਿਚ ਉਨ੍ਹਾਂ ਨੂੰ ਪਿੰਡ ਤੋਂ ਭਾਰੀ ਬਹੁਮਤ ਦਾ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮੈਂਬਰ ਜਗਚਾਨਣ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਤਸਬੀਰ ਸਿੰਘ, ਹਰਮਨਜੀਤ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ 3 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ ਭਗਵਤੀ ਜਾਗਰਣ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 27ਵਾਂ ਸਾਲਾਨਾ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।