06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ ਇੰਸਟੀਚਿਊਟ ਵਿਚ ਦੀਵਾਲੀ ਦੇ ਮੌਕੇ ਤਰੰਗ 2026 ਪ੍ਰੋਗਰਾਮ ਕਰਵਾਇਆ

ਅਟਾਰੀ, 5 ਨਵੰਬਰ (ਗੁਰਦੀਪ ਸਿੰਘ ਅਟਾਰੀ/ ਰਾਜਿੰਦਰ ਸਿੰਘ ਰੂਬੀ)-ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰ ਨਗਰ, ਅਟਾਰੀ ਰੋਡ, ਅੰਮ੍ਰਿਤਸਰ ਵਿਖੇ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ, ਮੈਨੇਜਿੰਗ ਡਾਇਰੈਕਟਰ ਬਾਬਾ ਇੰਦਰਬੀਰ ਸਿੰਘ, ਪ੍ਰਿੰਸੀਪਲ ਡਾਇਰੈਕਟਰ ਡਾਕਟਰ ਐਸ. ਏ.

ਅਜੀਤ ਡੈਸਕ 06-11-2026
ਅਟਾਰੀ, 5 ਨਵੰਬਰ (ਗੁਰਦੀਪ ਸਿੰਘ ਅਟਾਰੀ/ ਰਾਜਿੰਦਰ ਸਿੰਘ ਰੂਬੀ)-ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰ ਨਗਰ, ਅਟਾਰੀ ਰੋਡ, ਅੰਮ੍ਰਿਤਸਰ ਵਿਖੇ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ, ਮੈਨੇਜਿੰਗ ਡਾਇਰੈਕਟਰ ਬਾਬਾ ਇੰਦਰਬੀਰ ਸਿੰਘ, ਪ੍ਰਿੰਸੀਪਲ ਡਾਇਰੈਕਟਰ ਡਾਕਟਰ ਐਸ. ਏ. ਖਾਨ ਦੀ ਅਗਵਾਈ ਹੇਠ ਤਰੰਗ 2026 ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਵਡਾਲਾ, ਸ਼੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੰਵਲਪ੍ਰੀਤ ਕੌਰ ਅਤੇ ਕੇਅਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਭੰਗੜਾ, ਗਿੱਧਾ ਅਤੇ ਵੱਖ-ਵੱਖ ਸੱਭਿਆਚਾਰਕ ਸਕਿੱਟ ਪੇਸ਼ ਕੀਤੇ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਟੀਮ ਵਲੋਂ ਇਸ ਸਾਲ ਦੇ ਮਿਸਟਰ ਫਰੈਸ਼ਰ ਅਤੇ ਮਿਸ ਫਰੈਸ਼ਰ ਚੁਣੇ ਅਤੇ ਹੋਰ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ’ਚ ਛੇਵੀ ਜਮਾਤ ਦੇ ਦਾਖਲੇ ਦੀ ਪ੍ਰੀਖਿਆ 28 ਨੂੰ- ਪ੍ਰਿੰ: ਹੇਮਰਾਜ ਅਗਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨੂੰ- ਪ੍ਰਧਾਨ ਤੇਜਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।