08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ ਮੁਕਾਬਲੇ ਕਰਵਾਏ

ਸਠਿਆਲਾ, 7 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ. ਐੱਸ ਬੱਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 08-11-2026
ਸਠਿਆਲਾ, 7 ਨਵੰਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ.ਐੱਸ ਬੱਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰ: ਸੂਭਨੀਤ ਕੌਰ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਕਾਗਜ਼ਾਂ, ਰੰਗਾਂ ਅਤੇ ਵੱਖ-ਵੱਖ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵਾਲੇ ਸੁੰਦਰ ਕਾਰਡ ਤਿਆਰ ਕੀਤੇ। ਇਸ ਮੌਕੇ ਸਟਾਫ ਮੈਂਬਰ ਨੇ ਵਾਈਸ ਪ੍ਰਿੰ: ਮੇਜਰ ਸਿੰਘ, ਗੁਰਜੀਤ ਕੌਰ, ਰਮਨਦੀਪ ਕੌਰ, ਸਪਨਾ ਸ਼ੁਸਮਾ ਰਾਣੀ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ।
ਪਿਛਲੀ ਖ਼ਬਰ ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਦੁਕਾਨਦਾਰ ਦੇ ਘਰ ’ਤੇ ਕਰ ਦਿੱਤਾ ਹਮਲਾ ਅਗਲੀ ਖ਼ਬਰ ਖਾਲਸਾ ਕਾਲਜ ਮਹਿਤਾ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।