11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਦੀ ਅਗਵਾਈ ’ਚ ਰੈਲੀ ਲਈ ਕਾਫ਼ਲਾ ਰਵਾਨਾ

ਜੇਠੂਵਾਲ, 10 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸੀ. ਸੀ.

ਅਜੀਤ ਡੈਸਕ 11-11-2026
ਜੇਠੂਵਾਲ, 10 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ਦੇ ਸੰਨ ਸਾਹਿਬ ਵਿਖੇ ਠਾਠ ਬਾਠ ਪੈਲਸ ਵਿਖੇ ਹੋਣ ਵਾਲੀ ਵਿਸਾਲ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਜੇਠੂਵਾਲ ਦੀ ਅਗਵਾਈ ਹੇਠ ਅਕਾਲੀ ਆਗੂ ਵਰਕਰਾਂ ਤੇ ਬੀਬੀਆਂ ਦੇ ਇਕ ਵੱਡੇ ਕਾਫਲੇ ਦੇ ਰੂਪ ਵਿਚ ਜਥਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਔਲਖ ਜੇਠੂਵਾਲ ਨੇ ਕਿਹਾ ਕਿ ਲੋਕਾਂ ਵਿਚ ਰੈਲੀ ਸਬੰਧੀ ਭਾਰੀ ਉਤਸਾਹ ਪਾਇਆ ਜਾ ਰਿਹਾ ਸੀ । ਇਸ ਮੌਕੇ ਸੁਖਬੀਰ ਸਿੰਘ ਸੋਖਲ ਜੇਠੂਵਾਲ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ ਜੇਠੂਵਾਲ, ਸਰਕਲ ਪ੍ਰਧਾਨ ਸਰਨਬੀਰ ਸਿੰਘ ਸੋਹੀ,ਜਥੇਦਾਰ ਕਰਮ ਸਿੰਘ ਗਿੱਲ, ਸਲਵਿੰਦਰ ਸਿੰਘ ਸੋਖਲ ਜੇਠੂਵਾਲ, ਜੇਠੂਵਾਲ, ਅਮਨਦੀਪ ਸਿੰਘ ਸੰਧੂ ਜੇਠੂਵਾਲ ਸਮੇਤ ਹੋਰ ਸ਼ਾਮਿਲ ਸਨ।
ਪਿਛਲੀ ਖ਼ਬਰ ਅਜਨਾਲਾ ਵਿਖੇ ਅੱਜ ਹੋਵੇਗੀ ਬੀਬੀ ਹਰਸਿਮਰਤ ਕੌਰ ਬਾਦਲ ਦੀ ‘ਮਾਵਾਂ-ਧੀਆਂ ਲਲਕਾਰ ਰੈਲੀ’, ਤਿਆਰੀਆਂ ਮੁਕੰਮਲ-ਜੋਧ ਸਿੰਘ ਸਮਰ... ਅਗਲੀ ਖ਼ਬਰ ਖਰਾਬ ਮੌਸਮ ਕਾਰਨ ਅਗੇਤੀ ਮਟਰ ਦੀ ਫਸਲ ਤਬਾਹ, ਨਿਰਾਸ਼ ਕਿਸਾਨਾਂ ਨੇ ਫ਼ਸਲ ’ਤੇ ਚਲਾਇਆ ਟਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।