11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚੇਅਰਮੈਨ ਸੰਧੂ ਅਤੇ ਐਨ . ਆਰ . ਆਈ . ਰਿੰਪਲ ਧੁੰਨਾ ਨੇ ਲੋੜਵੰਦ ਪਰਿਵਾਰਾਂ ਨਾਲ ਮਨਾਈ ਦੀਵਾਲੀ

ਟਾਂਗਰਾ, 10 ਨਵੰਬਰ (ਹਰਜਿੰਦਰ ਸਿੰਘ ਕਲੇਰ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਲਿਆਉਣ ਦੇ ਉਦੇਸ਼ ਨਾਲ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਖਿਲਚੀਆਂ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੈਂਕੜੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਸੇਵਾ ਮੁਹਿੰਮ ਦੀ ਅਗਵਾਈ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਨੇ ਕੀਤੀ।

ਅਜੀਤ ਡੈਸਕ 11-11-2026
ਟਾਂਗਰਾ, 10 ਨਵੰਬਰ (ਹਰਜਿੰਦਰ ਸਿੰਘ ਕਲੇਰ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਲਿਆਉਣ ਦੇ ਉਦੇਸ਼ ਨਾਲ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਖਿਲਚੀਆਂ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੈਂਕੜੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਸੇਵਾ ਮੁਹਿੰਮ ਦੀ ਅਗਵਾਈ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਐਨ.ਆਰ.ਆਈ. ਰਿੰਪਲ ਧੁੰਨਾ ਨੋਵਾ ਸਕੋਸ਼ੀਆ ਖਾਲਸਾ ਏਡ ਦੇ ਰੀਜਨਲ ਡਾਇਰੈਕਟਰ, ਸ਼੍ਰੀਮਤੀ ਮਨਦੀਪ ਧੁੰਨਾ ਕਨੇਡਾ ਵੀ ਮੌਜੂਦ ਸਨ। ਇਸ ਮੌਕੇ ਡਾਕਟਰ ਜਸਵਿੰਦਰ ਕੌਰ, ਕੈਪਟਨ ਕੁਲਦੀਪ ਸਿੰਘ, ਪ੍ਰਧਾਨ ਕੁਲਵੰਤ ਕੌਰ, ਡਾ. ਬਲਦੇਵ ਸਿੰਘ, ਡਾ. ਰਾਜ ਕੁਮਾਰ, ਬਲਵਿੰਦਰ ਸਿੰਘ ਬਿੱਲਾ, ਜੋਗਿੰਦਰ ਸਿੰਘ ਫੌਜੀ, ਜਸਪਾਲ ਸਿੰਘ ਸੂਬੇਦਾਰ, ਰਮਨਦੀਪ ਕੌਰ ਝੰਡ, ਰੁਪਿੰਦਰ ਕੌਰ ਝੰਡ, ਭੁਪਿੰਦਰ ਸਿੰਘ ਝੰਡ ਪ੍ਰਧਾਨ ਰਾਣੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਟੀਮ ਡਿੰਪਾ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।