ਅਸ਼ੋਕ ਵਾਟਿਕਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕਲਾ ਦੇ ਖੇਤਰ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਕਰਵਾਏ ਗਏ ਮਾਂ ਬੋਲੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਨਾਮਣਾ ਖੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜੀਵਿਕਾ ਰਾਣਾ ਨੇ ਲੋਕ ਗਾਇਕੀ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।
ਅਜੀਤ ਡੈਸਕ
14-11-2026