ਖ਼ਾਲਸਾ ਯੂਨੀਵਰਸਿਟੀ ਵਲੋਂ ‘ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਸ਼ਤਾਬਦੀ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ * ਵਿਦਵਾਨਾਂ ਨੇ ਗੁਰੂ ਨਗਰੀ ਦੀ ਧਾਰਮਿਕ ਤੇ ਰੂਹਾਨੀ ਮਹੱਤਤਾ, ਇਤਿਹਾਸਿਕ ਪ੍ਰੰਪਰਾ ਅਤੇ ਇਸ ਦੀ ਉਸਾਰੀ ਨਾਲ ਜੁੜੇ ਪਹਿਲੂਆਂ ਬਾਰੇ ਕੀਤੀ ਵਿਸਥਾਰਤ ਚਰਚਾ
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਸਕੂਲ ਅਤੇ ਪੰਜਾਬੀ ਅਧਿਐਨ ਸਕੂਲ ਵਲੋਂ ‘ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ’ਵਰਸਿਟੀ ਦੇ ਉਪ ਕੁਲਪਤੀ ਡਾ.
ਅਜੀਤ ਡੈਸਕ
14-11-2026