16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਰਈਆ, 15 ਨਵੰਬਰ (ਸ਼ਰਨਬੀਰ ਸਿੰਘ ਕੰਗ)-ਦਿਨ ਦਿਹਾੜੇ ਰਈਆ ਦੇ ਫੇਰੂਮਾਨ ਰੋਡ ਵਿਖੇ ਇਕ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ। ਪੀੜਤ ਯਾਦਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੇਰਾ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰ.

ਅਜੀਤ ਡੈਸਕ 16-11-2026
ਰਈਆ, 15 ਨਵੰਬਰ (ਸ਼ਰਨਬੀਰ ਸਿੰਘ ਕੰਗ)-ਦਿਨ ਦਿਹਾੜੇ ਰਈਆ ਦੇ ਫੇਰੂਮਾਨ ਰੋਡ ਵਿਖੇ ਇਕ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ। ਪੀੜਤ ਯਾਦਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੇਰਾ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰ.ਪੀ.ਬੀ..63.ਬੀ.0251 ਰੰਗ ਲਾਲ ਮੇਰੇ ਘਰ ਦੇ ਬਾਹਰ ਖੜਾ ਸੀ। ਜਦ ਕੁਝ ਦੇਰ ਬਾਅਦ ਬਾਹਰ ਆ ਦੇਖਿਆ ਤਾਂ ਚੋਰੀ ਹੋ ਚੁੱਕਾ ਸੀ। ਇਸ ਦੀ ਸੂਚਨਾ ਸਥਾਨਿਕ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਹ ਘਟਨਾ ਸੀ.ਸੀ.ਟੀ.ਵੀ ਫੁਟਿਜ ਵਿਚ ਕੈਦ ਹੋ ਗਈ ਹੈ।
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਮੀਤ ਮੈਨੇਜਰ ਭਾਈ ਸ਼... ਅਗਲੀ ਖ਼ਬਰ ਯਕਮੁਸ਼ਤ ਨਿਪਟਾਰਾ ਸਕੀਮ ਨਾਲ 24 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਵੱਡਾ ਲਾਭ ਹੋਵੇਗਾ-ਸੁਰਿੰਦਰਪਾਲ ਤਾਲਬਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।