17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਬੱਚਿਆਂ ਵਿਚ ਰੰਗ-ਤਰੰਗ ਦੇ ਮੁਕਾਬਲੇ ਕਰਵਾਏ

ਟਾਹਲੀ ਸਾਹਿਬ, 16 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਖਿਦੋਵਾਲੀ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਫਾਉਡੇਸ਼ਨ ਆਪਣੇ ਫਲੈਗਸ਼ਿਪ ਪ੍ਰੋਗਰਾਮਾਂ ਰਾਹੀਂ ਵਿੱਦਿਅਕ ਮੁਕਾਬਲੇ ਅਤੇ ਰੰਗ ਤਰੰਗ ਪ੍ਰੋਗਰਾਮ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਪੱਧਰ ’ਤੇ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਕਲਾਕ੍ਰਿਤੀਆਂ ਅਤੇ ਅੰਗਰੇਜ਼ੀ ਕੁਇਜ਼ ਰਾਹੀਂ ਸਕੂਲ ਆਪਣੀ ਰਚਨਾਤਨਕ ਪ੍ਰਤਿਭਾ ਪੇਸ਼ ਕਰਨ ਦਾ ਦੇ ਖੁੱਲ੍ਹਾ ਮੌਕੇ ਦਿੱਤਾ ਜਾਂਦਾ ਹੈ, ਪ੍ਰੋਗਰਾਮ ਦੇ ਅਖ਼ੀਰ ’ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾ ਤੇ ਸਟਾਫ਼ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 17-11-2026
ਟਾਹਲੀ ਸਾਹਿਬ, 16 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਖਿਦੋਵਾਲੀ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਫਾਉਡੇਸ਼ਨ ਆਪਣੇ ਫਲੈਗਸ਼ਿਪ ਪ੍ਰੋਗਰਾਮਾਂ ਰਾਹੀਂ ਵਿੱਦਿਅਕ ਮੁਕਾਬਲੇ ਅਤੇ ਰੰਗ ਤਰੰਗ ਪ੍ਰੋਗਰਾਮ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਪੱਧਰ ’ਤੇ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਕਲਾਕ੍ਰਿਤੀਆਂ ਅਤੇ ਅੰਗਰੇਜ਼ੀ ਕੁਇਜ਼ ਰਾਹੀਂ ਸਕੂਲ ਆਪਣੀ ਰਚਨਾਤਨਕ ਪ੍ਰਤਿਭਾ ਪੇਸ਼ ਕਰਨ ਦਾ ਦੇ ਖੁੱਲ੍ਹਾ ਮੌਕੇ ਦਿੱਤਾ ਜਾਂਦਾ ਹੈ, ਪ੍ਰੋਗਰਾਮ ਦੇ ਅਖ਼ੀਰ ’ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾ ਤੇ ਸਟਾਫ਼ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਸੰਦੀਪ ਕੌਰ, ਪਰਮਜੀਤ ਕੌਰ, ਨਵਜੋਤ ਕੌਰ, ਸ਼ਰਨਜੀਤ ਕੌਰ, ਪਵਨਪ੍ਰੀਤ ਕੌਰ ਅਤੇ ਮੈਡਮ ਲਵਪ੍ਰੀਤ ਕੌਰ, ਸੰਦੀਪ ਕੌਰ, ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਜੁਗਰਾਜ ਸਿੰਘ ਨੂੰ ਦਸ਼ਮੇਸ਼ ਗੁਰਮਤਿ ਸੰਗਤਿ ਅਕੈਡਮੀ ਦੌਲੋ ਨੰਗਲ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਸ੍ਰੀ ਮਾਤਾ ਗੰਗਾ ਕੰਨਿਆ ਸਕੂਲ, ਬਾਬਾ ਬਕਾਲਾ ਸਾਹਿਬ ਨੇ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।