17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ- ਅਮਰਜੀਤ ਸਿੰਘ ਕਾਲੇਕੇ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ: ਅਮਰਜੀਤ ਸਿੰਘ ਕਾਲੇਕੇ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ । ਅਮਰਜੀਤ ਸਿੰਘ ਕਾਲੇਕੇ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸਿੱਖ ਸੰਗਤਾਂ ਦੀ ਇਸ ਚਿਰੋਕਣੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ।

ਅਜੀਤ ਡੈਸਕ 17-11-2026

ਪਿਛਲੀ ਖ਼ਬਰ ਡੈਨੀ ਬੰਡਾਲਾ ਵਲੋਂ ਮਨਜੀਤ ਕੌਰ ਬੰਡਾਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਐੱਸ. ਸੀ. ਲਗਾਇਆ ਅਗਲੀ ਖ਼ਬਰ ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।