ਸ਼ਿਵਚਰਨ ਸਿੰਘ ਸ਼ਿਵੀ ਤੇ ਗਗਨਦੀਪ ਸਿੰਘ ਭਕਨਾ
ਜੇਠੂਵਾਲ, 16 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਚੜਤ ਪੂਰੀ ਤਰਾਂ ਬਰਕਰਾਰ ਹੈ, ਜਿਸ ਤੋਂ ਵਿਰੋਧੀ ਬੁਖਲਾਏ ਹਨ ਅਤੇ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ.
ਅਜੀਤ ਡੈਸਕ
17-11-2026