18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ- ਦਿਲਬਾਗ ਸਿੰਘ ਕੋਹਾਲੀ

ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਵੱਸਦੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਇਸ ਪਵਿੱਤਰ ਧਰਤੀ ਨਾਲ ਜੁੜੀਆਂ ਹੋਈਆਂ ਹਨ।

ਅਜੀਤ ਡੈਸਕ 18-11-2026
ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਵੱਸਦੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਇਸ ਪਵਿੱਤਰ ਧਰਤੀ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਸੰਗਤ ਦੀ ਆਸਥਾ ਦਾ ਸਤਿਕਾਰ ਕਰਦਿਆਂ ਲਾਂਘਾ ਖੋਲ੍ਹਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਅਜਨਾਲਾ ਪੁਲਿਸ ਵਲੋਂ 15 ਕਰੋੜ ਦੀ ਹੈਰੋਇਨ, 3 ਪਿਸਤੌਲ, 2 ਮੈਗਜ਼ੀਨ ਅਤੇ 90 ਜਿੰਦਾ ਕਾਰਤੂਸਾਂ ਸਮੇਤ ਮੋਟਰਸਾਈਕਲ ਸਵਾਰ ਨੌ... ਅਗਲੀ ਖ਼ਬਰ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ-ਗੁਰਸ਼ਰਨ ਸਿੰਘ ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।