‘ ਆਪਸਾ’ ਦੀ ਨਵੀਂ ਐਗਜ਼ੈਕਟਿਵ ਬਾਡੀ ਦਾ ਗਠਨ, ਕੰਵਲਜੀਤ ਸਿੰਘ ਡੈਨੀ ਸਰਬਸੰਮਤੀ ਨਾਲ ਪ੍ਰਧਾਨ ਚੁਣੇ
ਸੁਲਤਾਨਵਿੰਡ, 20 ਨਵੰਬਰ (ਗੁਰਨਾਮ ਸਿੰਘ ਬੁੱਟਰ)-ਐਸੋਸੀਏਟਿਡ ਐਂਡ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ (ਆਪਸਾ) ਦੀ ਇਕ ਅਹਿਮ ਮੀਟਿੰਗ ਹਰਮਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਪਿੰਡ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਨਵੀਂ ਚੁਣੀ ਗਈ ‘ਆਪਸਾ’ ਦੀ ਐਗਜ਼ੈਕਟਿਵ ਟੀਮ ਦੇ ਅਹੁਦੇਦਾਰ। ਤਸਵੀਰ : ਗੁਰਨਾਮ ਸਿੰਘ ਬੁੱਟਰ
21-11-2026