ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ, ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅਜੀਤ ਡੈਸਕ
21-11-2026