23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ : ਠੇਕੇਦਾਰ ਕਾਲੀ ਦੌਲੋ ਨੰਗਲ

ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ । ਉਨ੍ਹਾਂ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸਿੱਖ ਸੰਗਤਾਂ ਦੀ ਇਸ ਚਿਰੋਕਣੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ ।

ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ। 23-11-2026

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਚੋਣ ਹਲਕੇ ਦੇ 241 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ- ਐੱਸ.ਡੀ.ਐੱਮ. ਅਗਲੀ ਖ਼ਬਰ ਸਬ ਡਵੀਜ਼ਨ ਰਾਜਾਸਾਂਸੀ ਦੇ ਨਵੇਂ ਡੀ.ਐੱਸ.ਪੀ. ਲਵਕੇਸ਼ ਸੈਣੀ ਸੰਭਾਲਣਗੇ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।