ਅਕਾਲੀ-ਭਾਜਪਾ ਗੱਠਜੋੜ ’ਤੇ ਅਕਾਲੀ ਵਰਕਰਾਂ ਖੁਸ਼ੀ ਕੀਤੀ ਸਾਂਝੀ
ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ )-ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਸਾਂਝੀ ਕੀਤੀ ਗਈ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਦੋਵੇਂ ਪਾਰਟੀਆਂ ਦਰਮਿਆਨ ਆਪਸੀ ਏਕਤਾ ਹੋਣੀ ਬਹੁਤ ਜਰੂਰੀ ਸੀ।
ਅਜੀਤ ਡੈਸਕ
26-11-2026