ਆਪ ਉਮੀਦਵਾਰ ਸੋਨੀਆ ਮਾਨ ਵਲੋਂ ਪਿੰਡ ਮੁਹਾਰ ਵਿਖੇ ਲੋਕ ਮਿਲਣੀ
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਕਮਰ ਕੱਸੇ ਜਾ ਰਿਹਾ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਨੀਆ ਮਾਨ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡ ਜੌਸ, ਮੁਹਾਰ, ਮਟੀਆ ਉਮਰਪੁਰਾ, ਜਸਤਰਵਾਲ ਆਦਿ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਦੇ ਵਾਸੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਬੀ਼.
ਅਜੀਤ ਡੈਸਕ
26-11-2026