ਕੀਤੇ ਵਿਕਾਸ ਕਾਰਨ ਈ. ਟੀ. ਓ. ਪਹਿਲਾਂ ਨਾਲੋਂ ਵੱਡੀ ਲੀਡ ਨਾਲ ਜਿੱਤਣਗੇ- ਸੁਨੀਲ ਪਾਸੀ
ਜੰਡਿਆਲਾ ਗੁਰੂ, 28 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.
ਆੜ੍ਹਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਦੀ ਤਸਵੀਰ ।
29-11-2026