ਸ਼ਾਰਪ ਬ੍ਰੇਨਸ ਐਜੂਕੇਸ਼ਨ ਸੰਸਥਾ ਨੇ ਡਰਾਇੰਗ ਮੁਕਾਬਲੇ ਕਰਵਾਏ ਵਿਦਿਆਰਥੀ ਨੀਲ ਸਿੰਗਲਾ ਨੇ ਪਹਿਲਾ , ਦਕਸ਼ ਮਿੱਤਲ ਨੇ ਦੂਜਾ ਤੇ ਹੇਜ਼ਲ ਗੋਇਲ ਨੇ ਤੀਜਾ ਸਥਾਨ ਹਾਸਲ ਕੀਤਾ
ਰਾਮਪੁਰਾ ਫੂਲ, 23 ਅਗਸਤ (ਹੇਮੰਤ ਕੁਮਾਰ ਸ਼ਰਮਾ)- ਸ਼ਾਰਪ ਬ੍ਰੇਨਸ ਐਜੂਕੇਸ਼ਨ ਦੀ 18ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਗਏ ਡਰਾਇੰਗ ਮੁਕਾਬਲੇ ਵਿਚ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਨੀਲ ਸਿੰਗਲਾ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਸੰਸਥਾ ਦੇ ਡਾਇਰੈਕਟਰ ਰੰਜੀਵ ਗੋਇਲ ਨੇ ਦੱਸਿਆ ਕਿ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ।
ਰਾਮਪੁਰਾ ਫੂਲ ਵਿਖੇ ਡਰਾਇੰਗ ਮੁਕਾਬਲੇ ‘ਚ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ
24-08-2026