03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਿਜਲੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਿਜਲੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹਨ। ਇਹ ਜਾਣਕਾਰੀ ਦਿੰਦਿਆਂ ਪਿੰਡ ਹਰੀਕੇ ਕਲਾਂ ਦੇ ਕਿਸਾਨ ਕੁਲਵੰਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਸਾਰੀ ਰਾਤ ਖੇਤੀ ਸੈਕਟਰ ਵਾਲੀ ਬਿਜਲੀ ਬੰਦ ਰਹੀ, ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਈ।

ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਿਜਲੀ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹਨ। ਇਹ ਜਾਣਕਾਰੀ ਦਿੰਦਿਆਂ ਪਿੰਡ ਹਰੀਕੇ ਕਲਾਂ ਦੇ ਕਿਸਾਨ ਕੁਲਵੰਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਸਾਰੀ ਰਾਤ ਖੇਤੀ ਸੈਕਟਰ ਵਾਲੀ ਬਿਜਲੀ ਬੰਦ ਰਹੀ, ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਈ। ਇਸ ਤੋਂ ਇਲਾਵਾ ਅਪਰ ਰੁਪਾਣਾ ਰਜਬਾਹਾ ਬੰਦ ਕੀਤੇ ਜਾਣ ਕਰਕੇ ਨਹਿਰੀ ਪਾਣੀ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਲਈ ਰੈਗੂਲਰ ਬਿਜਲੀ ਦਿੱਤੀ ਜਾਵੇ ਅਤੇ ਨਹਿਰੀ ਪਾਣੀ ਵੀ ਪੂਰੀ ਮਾਤਰਾ ਵਿਚ ਰੈਗੂਲਰ ਦਿੱਤਾ ਜਾਵੇ, ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਨੂੰ ਸਹੀ ਤਰੀਕੇ ਨਾਲ ਪਾਲ ਸਕਣ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ’ਚ ਦੂਜਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਕੌਮੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।