ਮੌਜੂਦਾ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਜਵਾਬ ਦੇਣਗੇ : ਜ਼ਿਲ੍ਹਾ ਪ੍ਰਧਾਨ
ਕੋਟਕਪੂਰਾ, 6 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜਵਾਬ ਦੇਣਗੇ ਅਤੇ ਇਸ ਸਰਕਾਰ ਨੂੰ ਚੱਲਦਾ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਨੇ ਆਪਣੇ ਗ੍ਰਹਿ ਵਿਖੇ ਕੀਤਾ।
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ।
07-09-2026