08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਰਤਾ ਸਿੰਘ ਮਚਾਕੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਪੋਕਸਮੈਨ ਬਣੇ

ਕੋਟਕਪੂਰਾ, 7 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਯੂਥ ਵਿੰਗ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਵਿਚ ਕਰਤਾ ਸਿੰਘ ਮਚਾਕੀ ਨੂੰ ਪਾਰਟੀ ਵਲੋਂ ਜ਼ਿਲ੍ਹਾ ਸਪੋਕਸਮੈਨ ਲਾਇਆ ਗਿਆ ਹੈ। ਉਨ੍ਹਾਂ ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਕੁਲਤਾਰ ਸਿੰਘ ਬਰਾੜ ਤੇ ਅਨੂ ਪ੍ਰਤਾਪ ਸਿੰਘ ਬਰਾੜ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 08-09-2026
ਕੋਟਕਪੂਰਾ, 7 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਯੂਥ ਵਿੰਗ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਸ ਵਿਚ ਕਰਤਾ ਸਿੰਘ ਮਚਾਕੀ ਨੂੰ ਪਾਰਟੀ ਵਲੋਂ ਜ਼ਿਲ੍ਹਾ ਸਪੋਕਸਮੈਨ ਲਾਇਆ ਗਿਆ ਹੈ। ਉਨ੍ਹਾਂ ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਕੁਲਤਾਰ ਸਿੰਘ ਬਰਾੜ ਤੇ ਅਨੂ ਪ੍ਰਤਾਪ ਸਿੰਘ ਬਰਾੜ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਨਾਹਰ ਸਿੰਘ ਮਚਾਕੀ ਸਰਕਲ ਪ੍ਰਧਾਨ, ਜਸਪਾਲ ਸਿੰਘ ਮੋੜ ਸਾਬਕਾ ਚੇਅਰਮੈਨ, ਤਰਸੇਮ ਕੌਰ, ਕੇਵਲ ਸਿੰਘ ਸਾਬਕਾ ਚੇਅਰਮੈਨ, ਬੱਬੂ ਮਚਾਕੀ, ਹਰਭਜਨ ਸਿੰਘ, ਗੁਰਭੇਜ ਸਿੰਘ, ਜੱਸੂ, ਵਰਿੰਦਰ ਕੁਮਾਰ ਮਚਾਕੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸੁਦੇਸ਼ ਰਾਣੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ, ਇਲਾਕੇ ਅੰਦਰ ਸੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।