19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ ਰਜਿੰਦਰ ਦਾਸ ਰਿੰਕੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ 20 ਸਤੰਬਰ ਨੂੰ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸੁਸਾਇਟੀ ਵਲੋਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ’ਤੇ ਲੋੜਵੰਦਾਂ ਨੂੰ ਸ਼ੂਗਰ ਚੈੱਕ ਕਰਨ ਵਾਲੀਆਂ ਮਸ਼ੀਨਾਂ ਮੁਫ਼ਤ ਵੰਡੀਆਂ ਜਾਣਗੀਆਂ।

? 18-09-2026
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ ਰਜਿੰਦਰ ਦਾਸ ਰਿੰਕੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ 20 ਸਤੰਬਰ ਨੂੰ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸੁਸਾਇਟੀ ਵਲੋਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ’ਤੇ ਲੋੜਵੰਦਾਂ ਨੂੰ ਸ਼ੂਗਰ ਚੈੱਕ ਕਰਨ ਵਾਲੀਆਂ ਮਸ਼ੀਨਾਂ ਮੁਫ਼ਤ ਵੰਡੀਆਂ ਜਾਣਗੀਆਂ। ਰਜਿੰਦਰ ਦਾਸ ਰਿੰਕੂ ਨੇ ਦੱਸਿਆ ਕਿ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਲਗਾਤਾਰ ਤਿੰਨ ਦਿਨ ਲੰਗਰ ਲਗਾਇਆ ਜਾਵੇਗਾ। ਮੀਟਿੰਗ ’ਚ ਜਸਵਿੰਦਰ ਸਿੰਘ ਮਨਚੰਦਾ, ਯਾਦਵਿੰਦਰ ਸਿੰਘ, ਜਸਵਿੰਦਰ ਸਿੰਘ ਮਿੰਟੂ ਸੇਖੋਂ, ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਬਲਜੀਤ ਸਿੰਘ, ਸਰਪੰਚ ਰਾਜਦੀਪ ਸਿੰਘ, ਸਰਪੰਚ ਮਨਪ੍ਰੀਤ ਸਿੰਘ, ਵਿੱਕੀ ਗਿੱਲ, ਸੁਖਪਾਲ ਸਿੰਘ, ਬੰਟੀ ਰਾਜਪੂਤ, ਲਵਲੀ ਕੁਮਾਰ, ਜਸਵਿੰਦਰ ਮਨਚੰਦਾ, ਰਾਜੂ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਤਿੰਦਰ ਸਿੰਘ ਔਲਖ ਬਰਗਾੜੀ ਨੂੰ ਤਾਲਮੇਲ ਕਮੇਟੀ ਦਾ ਮੈਂਬਰ ਬਣਾਇਆ ਅਗਲੀ ਖ਼ਬਰ ਕੋਟਕਪੂਰਾ ਵਿਖੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਸ਼ਾਨਦਾਰ ਤਰੀਕੇ ਨਾਲ ਸ਼ੁਰੂ ਮੁਕਤਸਰ ਵਿਕਾਸ ਮਿਸ਼ਨ ਨੇ 13ਵਾਂ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।