21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਰਗਾੜੀ ਦੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 20 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਸਾਬਕਾ ਡੀ. ਡੀ.

ਅਜੀਤ ਡੈਸਕ 21-09-2026
ਬਰਗਾੜੀ, 20 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਸਾਬਕਾ ਡੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਦੇ ਸਤਿਕਾਰਤ ਮਾਤਾ ਪ੍ਰਕਾਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਪੰਜਾਬ ਪੁਲਿਸ ਦੇ ਸਾਬਕਾ ਏ.ਡੀ.ਜੀ.ਪੀ, ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਜਤਿੰਦਰ ਸਿੰਘ ਔਲਖ, ਯਾਦਵਿੰਦਰ ਸਿੰਘ ਔਲਖ ਬਰਗਾੜੀ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਾਬਕਾ ਵਿਧਾਇਕ ਸਵ. ਹਰਭਗਵਾਨ ਸਿੰਘ ਝੱਖੜਵਾਲਾ ਦੇ ਪੋਤਰੇ ਐਡਵੋਕੇਟ ਪਰਮਪ੍ਰੀਤ ਸਿੰਘ ਝੱਖੜਵਾਲਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਅਕਾਲੀ ਆਗੂ ਬਲਵੰਤ ਸਿੰਘ ਕਰੀਰਵਾਲੀ, ਕੁਲਬੀਰ ਸਿੰਘ ਮੱਤਾ, ਸੁਖਜਿੰਦਰ ਸਿੰਘ ਜ਼ੈਲਦਾਰ, ਡਾ. ਸਤਨਾਮ ਸਿੰਘ ਨਿਆਮੀਵਾਲਾ, ਜਸਮੇਲ ਸਿੰਘ ਸੰਧੂ, ਹੰਸਰਾਜ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ, ਦਸਮੇਸ਼ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਡਾਇਰੈਕਟਰ ਜਸਬੀਰ ਸਿੰਘ ਸੰਧੂ, ਨਿਰਮਲ ਸਿੰਘ, ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ, ਸਾਬਕਾ ਪੰਚ ਨਛੱਤਰ ਸਿੰਘ, ਪੰਚ ਮੱਖਣ ਸਿੰਘ, ਧੰਨਾ ਸ਼ਰਮਾ, ਬੱਬੂ ਸ਼ਰਮਾ, ਇਲਾਕੇ ਦੇ ਪੰਚਾਂ ਸਰਪੰਚਾਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ 7 ਮਹੀਨਿਆਂ ’ਚ ਬਠਿੰਡਾ ਪੁਲਿਸ ਨੇ ਲੱਭੇ 443 ਗੁੰਮ ਤੇ ਚੋਰੀ ਹੋਏ ਮੋਬਾਈਲ 54 ਲੱਖ ਦੀ ਕੀਮਤ ਦੇ ਮੋਬਾਈਲ ਮਾਲਕਾਂ ਨੂੰ ਸੌ... ਅਗਲੀ ਖ਼ਬਰ ਬਾਬਾ ਸਾਦਿਕ ਸ਼ਾਹ ਰੇਹੜੀ-ਖੋਖਾ ਯੂਨੀਅਨ ਨੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।