21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

7.95 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਕਾਬੂ

ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰਦੇ ਹੋਏ ਨਾਨਕਸਰ ਬਸਤੀ ਪਿੰਡ ਸੰਧਵਾਂ ਕਰਾਸ ਕਰਕੇ ਪਿੰਡ ਚਹਿਲ ਨੂੰ ਜਾਂਦੇ ਹੋਇਆਂ ਜਦ ਪੁਲਿਸ ਪਾਰਟੀ ਨੇ ਪੁਲ਼ ਸੂਆ ਕਰਾਸ ਕੀਤਾ ਤਾਂ ਖੇਤਾਂ ਨੂੰ ਨਿਕਲਦੇ ਕੱਚੇ ਰਸਤੇ ’ਤੇ ਖਾਲ਼ ਦੀ ਪੁਲ਼ੀ ਉਪਰ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਚੈਕ ਕਰਨ ਲਈ ਪੁਲਿਸ ਪਾਰਟੀ ਨੇ ਜਦ ਗੱਡੀ ਰੋਕੀ ਤਾਂ ਪੁਲਿਸ ਨੂੰ ਦੇਖ ਕੇ ਕੱਚੇ ਰਸਤੇ ਵੱਲ ਖੇਤਾਂ ਨੂੰ ਖਿਸਕਣ ਲੱਗਾ ਕਿ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਬਬਲਦੀਪ ਸਿੰਘ ਵਾਸੀ ਪਿੰਡ ਕੋਟਸੁਖੀਆ, ਤਹਿਸੀਲ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ। ਤਲਾਸ਼ੀ ਦੌਰਾਨ ਉਸ ਕੋਲੋਂ 07.

ਸੋਮਵਾਰ, 21 ਸਤੰਬਰ, 2026 21-09-2026
ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰਦੇ ਹੋਏ ਨਾਨਕਸਰ ਬਸਤੀ ਪਿੰਡ ਸੰਧਵਾਂ ਕਰਾਸ ਕਰਕੇ ਪਿੰਡ ਚਹਿਲ ਨੂੰ ਜਾਂਦੇ ਹੋਇਆਂ ਜਦ ਪੁਲਿਸ ਪਾਰਟੀ ਨੇ ਪੁਲ਼ ਸੂਆ ਕਰਾਸ ਕੀਤਾ ਤਾਂ ਖੇਤਾਂ ਨੂੰ ਨਿਕਲਦੇ ਕੱਚੇ ਰਸਤੇ ’ਤੇ ਖਾਲ਼ ਦੀ ਪੁਲ਼ੀ ਉਪਰ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਚੈਕ ਕਰਨ ਲਈ ਪੁਲਿਸ ਪਾਰਟੀ ਨੇ ਜਦ ਗੱਡੀ ਰੋਕੀ ਤਾਂ ਪੁਲਿਸ ਨੂੰ ਦੇਖ ਕੇ ਕੱਚੇ ਰਸਤੇ ਵੱਲ ਖੇਤਾਂ ਨੂੰ ਖਿਸਕਣ ਲੱਗਾ ਕਿ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਬਬਲਦੀਪ ਸਿੰਘ ਵਾਸੀ ਪਿੰਡ ਕੋਟਸੁਖੀਆ, ਤਹਿਸੀਲ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ। ਤਲਾਸ਼ੀ ਦੌਰਾਨ ਉਸ ਕੋਲੋਂ 07.95 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਨੂੰ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਮਿਲਣਾ ਮਾਣ ਦਾ ਪਲ : ਸੁਆਮੀ ਬ੍ਰਹਮ ਮ... ਅਗਲੀ ਖ਼ਬਰ ਟਰੀਟਮੈਂਟ ਪਲਾਂਟ ਤੋਂ ਗੰਦੇ ਨਾਲੇ ਵਿਚ ਪਾਉਣ ਵਾਲੀਆਂ ਪਾਈਪਾਂ ਦਾ ਕੰਮ ਰੁਕਿਆ-ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।