ਡਾ. ਜਗਰੂਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
ਬਾਜਾਖਾਨਾ, 20 ਸਤੰਬਰ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਪ੍ਰਧਾਨ ਡਾ. ਜਗਰੂਪ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਧਰਮ ਪਤਨੀ ਸੁਖਵੀਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ।
ਸਵ. ਸੁਖਵੀਰ ਕੌਰ ਦੀ ਫ਼ਾਈਲ ਫ਼ੋਟੋ
21-09-2026