21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੁਲਾਜ਼ਮ ਆਗੂ ਸੁਖਮੰਦਰ ਸਿੰਘ ਢਿੱਲੋਂ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਬਰਗਾੜੀ, 20 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਸਵ. ਸਾਬਕਾ ਪੰਚ ਅਜਾਇਬ ਸਿੰਘ ਢਿੱਲੋਂ ਦੇ ਸਪੁੱਤਰ ਸਵ.

ਅਜੀਤ ਡੈਸਕ 21-09-2026
ਬਰਗਾੜੀ, 20 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਸਵ. ਸਾਬਕਾ ਪੰਚ ਅਜਾਇਬ ਸਿੰਘ ਢਿੱਲੋਂ ਦੇ ਸਪੁੱਤਰ ਸਵ. ਬਾਬਾ ਦਲੀਪ ਸਿੰਘ, ਜੀਤਾ ਸਿੰਘ ਢਿੱਲੋਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਬਰਗਾੜੀ ਦੇ ਸੀਨੀਅਰ ਆਗੂ ਸੁਖਮੰਦਰ ਸਿੰਘ ਢਿੱਲੋਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੇ ਵੱਡੇ ਭਰਾ ਸਿਕੰਦਰ ਸਿੰਘ ਢਿੱਲੋਂ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ 64 ਸਾਲ ਦੀ ਉਮਰ ’ਚ ਮੌਤ ਹੋ ਗਈ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਸੇਵਾ-ਮੁਕਤ ਆਈ.ਜੀ ਪੰਜਾਬ ਪੁਲਿਸ ਅਤੇ ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮੀਸ਼ਨ ਜਤਿੰਦਰ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਯਾਦਵਿੰਦਰ ਸਿੰਘ ਔਲਖ, ਅਜੈਪਾਲ ਸਿੰਘ ਬਰਗਾੜੀ, ਸੇਵਾ ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਐਸ.ਡੀ.ਓ ਰਾਜਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਬਾਬੂ ਸਿੰਘ, ਕੁਲਬੀਰ ਸਿੰਘ ਮੱਤਾ, ਸਾਬਕਾ ਸਰਪੰਚ ਰਾਜਵਿੰਦਰ ਕੌਰ, ਵੀਰ ਚੰਦ ਸ਼ਰਮਾ ਪੰਚ, ਜੈਪਾਲ ਸ਼ਰਮਾ, ਹਰਬੰਸ ਸਿੰਘ ਢਿੱਲੋਂ ਪੰਚ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਰੇਸ਼ਮ ਸਿੰਘ ਢਿੱਲੋਂ, ਮੈਨੇਜਰ ਕੁਲਵਿੰਦਰ ਸਿੰਘ, ਬੁੱਧ ਸਿੰਘ ਖਾਲਸਾ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਹੈਪੀ ਸਿੱਧੂ, ਨਛੱਤਰ ਸਿੰਘ, ਗੁਰਚਰਨ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਜੱਗਾ ਗੋਂਦਾਰਾ ਕੈਨੇਡਾ, ਰਵੀ ਸ਼ਰਮਾ, ਡਾ. ਗੁਰਦੀਪ ਸਿੰਘ ਬਰਾੜ, ਡਾ. ਬਲਵਿੰਦਰ ਸਿੰਘ ਸਿਬੀਆਂ, ਸੁਖਜੰਤ ਸਿੰਘ ਸਦਿਉੜਾ, ਰੂਪ ਸਿੰਘ ਢਿੱਲੋਂ, ਮਾ. ਹਰਵਿੰਦਰ ਸਿੰਘ ਢਿੱਲੋਂ, ਪ੍ਰਧਾਨ ਜਸਵਿੰਦਰ ਸਿੰਘ ਨੀਲਾ, ਸਵਰਾਜ ਸਿੰਘ ਢਿੱ ਲੋਂ, ਬਲਵੰਤ ਸਿੰਘ ਫੌਜੀ, ਸਰਬਜੀਤ ਸਿੰਘ ਭਾਣਾ, ਰੇਸ਼ਮ ਸਿੰਘ ਬਰਗਾੜੀ, ਪੂਰਨ ਸਿੰਘ ਮੱਲਕੇ, ਦਰਸ਼ਨ ਸਿੰਘ ਬਾਵਾ, ਸੁਰਿੰਦਰ ਕਰੀਰਵਾਲੀ, ਗੁਰਮੇਲ ਸਿੰਘ ਜੇ.ਈ, ਸੁਖਪ੍ਰੀਤ ਸਿੰਘ ਜੇ.ਈ, ਕੁਲਦੀਪ ਸਿੰਘ ਮੱਤਾ ਪ੍ਰਧਾਨ ਯਾਦਵਿੰਦਰ ਸ਼ਰਮਾ ਆਦਿ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਪਿਛਲੀ ਖ਼ਬਰ ਆਪ੍ਰੇਸ਼ਨ ਕਾਸੋ ਤਹਿਤ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਚਾਰ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਮਾਮਲੇ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖ਼ੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ : ਚੇਅਰਮੈਨ ਗਗਨਦੀਪ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।