23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਲਜਾਰ ਸਿੰਘ ਰਣੀਕੇ ਕੱਲ੍ਹ ਫ਼ਰੀਦਕੋਟ ਵਿਖੇ ਆਉਣਗੇ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਿਨਟ ਮੰਤਰੀ ਗੁਲਜਾਰ ਸਿੰਘ ਰਣੀਕੇ ਮਿਤੀ 24 ਅਕਤੂਬਰ 2026 ਨੂੰ ਜ਼ਿਲ੍ਹਾ ਫ਼ਰੀਦਕੋਟ ’ਚ ਐਸ. ਸੀ.

ਸੁਖਵਿੰਦਰ ਸਿੰਘ ਕੋਟਸੁਖੀਆ, ਰਣਜੀਤ ਸਿੰਘ ਸਿੱਧੂ 23-10-2026
ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਿਨਟ ਮੰਤਰੀ ਗੁਲਜਾਰ ਸਿੰਘ ਰਣੀਕੇ ਮਿਤੀ 24 ਅਕਤੂਬਰ 2026 ਨੂੰ ਜ਼ਿਲ੍ਹਾ ਫ਼ਰੀਦਕੋਟ ’ਚ ਐਸ.ਸੀ. ਵਰਕਰਾਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਸੁਖੀਆ ਅਤੇ ਸ਼ਹਿਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸ: ਰਣੀਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਹਲਕਾ ਫ਼ਰੀਦਕੋਟ ਦੇ ਐਸ.ਸੀ. ਵਰਕਰਾਂ ਨਾਲ ਗੁਰਦੁਆਰਾ ਸਾਹਿਬ ਚੀਫ਼ ਖਾਲਸਾ ਦੀਵਾਨ ਹੁੱਕੀ ਵਾਲਾ ਚੌਕ ਫ਼ਰੀਦਕੋਟ ਵਿਖੇ ਮੀਟਿੰਗ ਕਰਨਗੇ। ਉਪਰੰਤ ਉਹ 12:30 ਵਜੇ ਗੁਰਦੁਆਰਾ ਸਾਹਿਬ ਪਿੰਡ ਸੰਧਵਾਂ ਵਿਖੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ।
ਪਿਛਲੀ ਖ਼ਬਰ ਟਰੱਕ ਦੀ ਲਪੇਟ ’ਚ ਆਉਣ ਨਾਲ ਵਿਦਿਆਰਥੀ ਦੀ ਮੌਤ ਅਗਲੀ ਖ਼ਬਰ ਅਖਿਲ ਭਾਰਤੀਯ ਸਮਸਤ ਬਾਵਰੀਆ ਕਬੀਲੇ ਅਤੇ ਬਾਜ਼ੀਗਰ ਕਬੀਲਿਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।