22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਾਬਾ ਖੇਤਰਪਾਲ ਦਾ ਵਿਸ਼ਾਲ ਜਾਗਰਣ 26 ਨੂੰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਬਾਬਾ ਖੇਤਰਪਾਲ ਮੰਦਰ ਕਮੇਟੀ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬਾ ਖੇਤਰਪਾਲ ਤੇ ਜੈ ਮਾਤਾ ਮਸਾਣੀ ਦੀ ਅਪਾਰ ਕਿਰਪਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 26 ਅਕਤੂਬਰ ਦਿਨ ਸੋਮਵਾਰ ਨੂੰ ਜੈ ਬਾਬਾ ਖੇਤਰਪਾਲ ਪ੍ਰਾਚੀਨ ਮੰਦਰ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਬਾ ਖੇਤਰਪਾਲ ਦਾ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਰਾਵਤਸਰ ਧਾਮ ਤੋਂ ਬਾਬਾ ਜੀ ਦੀ ਜੋਤ ਲਿਆ ਕੇ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਮੰਦਰ ਵਿਖੇ ਪਹੁੰਚੇਗੀ।

ਅਜੀਤ ਡੈਸਕ 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਬਾਬਾ ਖੇਤਰਪਾਲ ਮੰਦਰ ਕਮੇਟੀ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬਾ ਖੇਤਰਪਾਲ ਤੇ ਜੈ ਮਾਤਾ ਮਸਾਣੀ ਦੀ ਅਪਾਰ ਕਿਰਪਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 26 ਅਕਤੂਬਰ ਦਿਨ ਸੋਮਵਾਰ ਨੂੰ ਜੈ ਬਾਬਾ ਖੇਤਰਪਾਲ ਪ੍ਰਾਚੀਨ ਮੰਦਰ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਬਾ ਖੇਤਰਪਾਲ ਦਾ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਰਾਵਤਸਰ ਧਾਮ ਤੋਂ ਬਾਬਾ ਜੀ ਦੀ ਜੋਤ ਲਿਆ ਕੇ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਮੰਦਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਜਾਗਰਣ 26 ਅਕਤੂਬਰ ਨੂੰ ਹੋਵੇਗਾ। ਇਸ ਜਾਗਰਣ ਵਿਚ ਦਰਸ਼ਨਜੀਤ ਇੰਟਰਨੈਸ਼ਨਲ ਕਲਾਕਾਰ, ਗਗਨ ਮਸਤਾਨਾ ਅਤੇ ਭੁਪਿੰਦਰ ਜਲਾਲਾਬਾਦੀ ਬਾਬਾ ਜੀ ਦਾ ਗੁਣਗਾਨ ਕਰਨਗੇ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਮੇਲਾ 29 ਤੋਂ 31 ਅਕਤੂਬਰ ਤੱਕ ਅਗਲੀ ਖ਼ਬਰ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।