07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬਿਜਲੀ ਦਾ ਕੰਮ ਕਰਨ ਆਏ ਵਿਅਕਤੀ ਪਾਸੋਂ ਜੇਲ੍ਹ ਗਾਰਦ ਵਲੋਂ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਵਿਚੋਂ ਕੱਢਿਆ ਪਾਊਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ।

ਮਨੋਜ ਕੁਮਾਰ ਅਤੇ ਮਹਿੰਦਰਜੀਤ ਕੌਰ ਨੂੰ 20 ਹਜ਼ਾਰ ਰੁਪਏ ਜੁਰਮਾਨਾ, ਤੀਜੇ ਮੁਲਜ਼ਮ ਦੀ ਹੋ ਚੁੱਕੀ ਹੈ ਮੌਤ 07-11-2026
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬਿਜਲੀ ਦਾ ਕੰਮ ਕਰਨ ਆਏ ਵਿਅਕਤੀ ਪਾਸੋਂ ਜੇਲ੍ਹ ਗਾਰਦ ਵਲੋਂ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਵਿਚੋਂ ਕੱਢਿਆ ਪਾਊਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਬਿਜਲੀ ਦਾ ਕੰਮ ਕਰਨ ਲਈ ਆਏ ਹਰਮਨਦੀਪ ਸਿੰਘ ਪੁੱਤਰ ਜਗਮੀਤ ਸਿੰਘ ਵਾਸੀ ਪਿੰਡ ਦੌਲਾ ਤਹਿਸੀਲ ਗਿੱਦੜਬਾਹਾ ਦੀ ਜੇਲ੍ਹ ਡਿਊੜੀ ਵਿਚ ਗਾਰਦ ਵਲੋਂ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲ ਦਾ ਪਾਊਡਰ 8.70 ਗ੍ਰਾਮ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਦੀ ਬਰਗਾੜੀ ਬਰਾਂਚ ਵਲੋਂ ਸਰਕਾਰੀ ਸਕੂਲ ਨੂੰ ਲੋੜੀਂਦਾ ਸਮਾਨ ਭੇਟ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 1000 ਰੁਪਏ ਲੇਟ ਫ਼ੀਸ ਲਗਾਉਣ ਦਾ ਫ਼ੈਸਲਾ ਗੈਰ-ਵਾਜਬ ਤੇ ਵਿਦਿਆਰਥੀ/ਅਧਿਆਪਕ ਵਿਰੋਧੀ ਹੈ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।